Breaking NewsD5 specialNewsPunjabTop News

ਗੁਰਲਾਲ ਘਨੌਰ ਦੇ ਹੱਕ ‘ਚ ਚੋਣ ਪ੍ਰਚਾਰ ਕਰਨਗੇ ਭਗਵੰਤ ਮਾਨ 

ਪਟਿਆਲਾ : ਹਲਕਾ ਘਨੌਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਲਾਲ ਘਨੌਰ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਲਈ ਭਗਵੰਤ ਮਾਨ ਪਹੁੰਚ ਰਹੇ ਹਨ।

Khabran Da Sira : ਮੋਦੀ ਦਾ ਐਲਾਨ, ਕੈਪਟਨ ਦੇ ਬਦਲੇ ਸੁਰ, CM ਚੰਨੀ ਦੇ ਬਿਆਨ ‘ਤੇ ਛਿੜਿਆ ਵਿਵਾਦ !

ਦੱਸ ਦਈਏ ਕਿ ਇਸ ਤੋਂ ਪਹਿਲਾਂ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਪਠਾਣਮਾਜਰਾ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਲਈ ਭਗਵੰਤ ਮਾਨ ਦੀ ਮਾਂ ਹਰਪਾਲ ਕੌਰ ਵਲੋਂ ਵੱਖ-ਵੱਖ ਪਿੰਡਾਂ ‘ਚ ਚੋਣ ਬੈਠਕਾਂ ਨੂੰ ਸੰਬੋਧਨ ਕੀਤਾ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button