PunjabTop News

ਗੁਰਸਿਮਰਨ ਸਿੰਘ ਮੰਡ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

 ਲੁਧਿਆਣਾ ਵਿੱਚ ਅੰਤਰਰਾਸ਼ਟਰੀ ਖਾਲਿਸਤਾਨ ਵਿਰੋਧੀ ਅੱਤਵਾਦੀ ਫਰੰਟ ਦੇ ਰਾਸ਼ਟਰੀ ਪ੍ਰਧਾਨ ਨੂੰ ਗੈਂਗਸਟਰ ਵੱਲੋਂ ਉਸ ਨੂੰ ਘਰ ਸਮੇਤ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਗੈਂਗਸਟਰ ਗੋਲਡੀ ਢਿੱਲੋਂ ਨੇ ਵਿਦੇਸ਼ੀ ਮੋਬਾਈਲ ਫੋਨ ਨੰਬਰ ਤੋਂ ਵਟ੍ਹਸਐਪ ਕਾਲ ਅਤੇ ਸੰਦੇਸ਼ ਰਾਹੀਂ ਦਿੱਤੀ ਹੈ।

ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਥਾਣਾ ਸਦਰ ਵਿੱਚ ਦਿੱਤੇ ਬਿਆਨ ਵਿੱਚ ਸਰਾਭਾ ਨਗਰ ਐਕਸਟੈਂਸ਼ਨ ਪੱਖੋਵਾਲ ਰੋਡ ਵਾਸੀ ਗੁਰਸਿਮਰਨ ਸਿੰਘ ਮੰਡ ਨੇ ਦੱਸਿਆ ਹੈ ਕਿ ਉਹ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਕੰਮ ਕਰ ਰਿਹਾ ਹੈ। 17 ਜੂਨ ਨੂੰ ਉਸ ਦੇ ਨਿੱਜੀ ਮੋਬਾਈਲ ਫੋਨ 95016-15555 ”ਤੇ ਵਟਸਐਪ ਕਾਲ ਆਈ ਤਾਂ ਫੋਨ ਕਰਨ ਵਾਲੇ ਨੇ ਆਪਣੀ ਪਛਾਣ ਗੈਂਗਸਟਰ ਗੋਲਡੀ ਢਿੱਲ ਵਜੋਂ ਦੱਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button