Breaking NewsD5 specialNewsPoliticsPunjab

ਗੁਰੂ ਕੀ ਨਗਰੀ ‘ਚ ਇਕੱਠੇ ਹੋਏ ਗੁਰੂ ਦੇ ਸਿੰਘ,ਫੇਰ ਖੋਲ੍ਹੀਆਂ SGPC ਦੀਆਂ ਸਾਰੀਆਂ ਅੰਦਰਲੀਆਂ ਪਰਤਾਂ!

ਅੰਮ੍ਰਿਤਸਰ : SGPC ਵੱਲੋਂ ਧੜਾਧੜ ਪਾਵਨ ਸਰੂਪਾਂ ਦੀ ਛਪਾਈ ਕੀਤੀ ਜਾਂਦੀ ਹੈ ਜੋ ਸਰੂਪ ਲੋਕਾਂ ਨੂੰ ਦਿੱਤੇ ਜਾਂਦੇ ਹਨ ਪਰ ਉਨ੍ਹਾਂ ਦੀ ਸਾਂਭ ਸੰਭਾਲ ਸਹੀ ਤਰੀਕੇ ਨਾਲ ਨਹੀ ਹੋ ਰਹੀ ਅਤੇ ਪਾਵਨ ਸਰੂਪਾਂ ਦੀ ਗੁਰਦੁਆਰੇ ਸਾਹਿਬ ਦੇ ਅੰਦਰ ਬੇਅਦਬੀ ਹੋ ਰਹੀ ਹੈ। ਇਹ ਕਹਿਣਾ ਹੈ ਭਾਈ ਅਮਰੀਕ ਸਿੰਘ ਅਜਨਾਲਾ ਦਾ ਹੈ।

ਲਓ ਜੀ! ਬਾਜਵਾ ਨੇ ਖੋਲ੍ਹ ‘ਤੇ ਸੁਮੇਧ ਸੈਣੀ ਦੇ ਅੰਦਰਲੇ ਭੇਦ,ਦੱਸਿਆ ਸੈਣੀ ਨੇ ਕਿਵੇਂ ਢਾਹੇ ‘ਚ ਤਸ਼ੱਦਦ!

ਜਿਸ ਦੇ ਕਾਰਨ ਭਾਈ ਅਮਰੀਕ ਸਿੰਘ ਅਜਨਾਲਾ ਵਲੋਂ ਅੰਮ੍ਰਿਤਸਰ ਦੇ ਡੀਸੀ ਦਫਤਰ ਨੂੰ ਯਾਦ ਪੱਤਰ ਦਿੱਤਾ ਗਿਆ ਅਤੇ ਇਹ ਕਿਹਾ ਕਿ ਐੱਸਜੀਪੀਸੀ ਵੱਲੋਂ ਜੋ ਪਾਵਨ ਸਰੂਪਾਂ ਦੀ ਛਪਾਈ ਕੀਤੀ ਜਾਂਦੀ ਹੈ ਉਹ ਬੰਦ ਹੋਣੀ ਚਾਹੀਦੀ। ਦੱਸ ਦਈਏ ਕਿ ਭਾਈ ਅਜਨਾਲਾ ਵਲੋਂ ਬਾਦਲ ਪਰਿਵਾਰ ਅਤੇ ਸ੍ਰੋਮਣੀ ਕਮੇਟੀ ਦੇ ਵੱਡੇ ਅਹੁਦੇਦਾਰਾ ‘ਤੇ ਵੀ ਵੱਡੇ ਸਵਾਲ ਖੜ੍ਹੇ ਕੀਤੇ ਗਏ ਹਨ। ਭਾਈ ਅਜਨਾਲਾ ਨੇ ਕਿਹਾ 2016 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਵਨ ਸਰੂਪਾਂ ਦੀ ਬੇਅਦਬੀ ਕੀਤੀ ਗਈ ਹੈ।

🔴 Live 🔴 ਖਾਲਿਸਤਾਨੀਆਂ ‘ਤੇ ਸਰਕਾਰ ਦੀ ਵੱਡੀ ਕਾਰਵਾਈ,ਪਾਕਿਸਤਾਨ ਨੇ ਦਿੱਤੀ ਭਾਰਤ ਨੂੰ ਵੱਡੀ ਧਮਕੀ

ਉਸ ਸਮੇਂ ਕਮੇਟੀ ਦੇ ਅੰਦਰ ਕੰਮ ਕਰਨ ਵਾਲੇ ਲੋਕ ਤੇ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਇਸ ਤੋਂ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਤੇ ਬਾਦਲ ਪਰਿਵਾਰ ਤੇ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਜੇਕਰ ਇਨ੍ਹਾਂ ਤੇ ਕੋਈ ਕਾਨੂੰਨੀ ਕਾਰਵਾਈ ਨਾ ਹੋਈ ਤੇ ਆਉਣ ਵਾਲੇ ਸਮੇਂ ਦੇ ਵਿੱਚ ਜ਼ਿੰਮੇਵਾਰ ਪ੍ਰਸ਼ਾਸਨ ਤੇ ਸਰਕਾਰ ਹੋਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button