ਗੁਰੂ ਨਗਰੀ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਵਾਉਣ ਦੀ ਮੰਗ ਤੇਜ਼ ਹੋ ਲੱਗੀ ਹੈ। ਭਾਜਪਾ ਆਗੂ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਡਾ. ਜਗਮੋਹਨ ਸਿੰਘ ਰਾਜੂ ਨੇ ਇਸ ਸਬੰਧੀ ਇੱਕ ਮੰਗ ਪੱਤਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਦੇ ਨਾਮ ਸੌਂਪਿਆ। ਇਸ ਤੋਂ ਬਾਅਦ ਉਹਨਾਂ ਨੇ ਆਪਣੇ ਸਮਰਥਕਾਂ ਦਾ ਇਕੱਠ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਜਗਮੋਹਨ ਸਿੰਘ ਰਾਜੂ ਨੇ ਕਿਹਾ ਕਿ ਉਹ ਸੂਬਾ ਸਰਕਾਰ ਤੇ ਦਬਾਅ ਬਣਾਕੇ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਵਾਉਣਗੇ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.