PunjabPunjabTop News

ਗੁਲਜਾਰ ਸਿੰਘ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਹੋਇਆ

ਪਿੰਡ ਤੂਰਬੰਜਾਰੇ ਦੇ ਗੁਲਜਾਰ ਸਿੰਘ ਜਿਸ ਦੀ ਕੱਲ੍ਹ ਸਲਫਾਸ ਖਾਣ ਤੋਂ ਬਾਅਦ ਮੌਤ ਹੋ ਗਈ ਸੀ ਦੀ ਮ੍ਰਿਤਕ ਦੇਹ ਦਾ ਸਿਵਲ ਹਸਪਤਾਲ  ਸੰਗਰੂਰ ਵਿਖੇ ਪੋਸਟਮਾਰਟਮ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜ਼ਿਲ੍ਹਾਂ ਪ੍ਰਸ਼ਾਸਨ ਅਤੇ ਗੁਲਜਾਰ ਸਿੰਘ ਦੇ ਪਰਿਵਾਰ ਦੀ ਦਿੜਬਾ ਵਿਖੇ ਲੰਮਾ ਸਮਾਂ ਮੀਟਿੰਗ ਹੋਈ ਜਿਸ ਤੋਂ ਬਾਅਦ ਦੋਨਾਂ ਧਿਰਾਂ ਦਰਮਿਆਨ ਸਹਿਮਤੀ ਤੋਂ ਬਾਅਦ ਪੋਸਟਮਾਰਟਮ ਹੋਇਆ ਹੈ।

ਆਸ ਹੈ ਸ਼ਾਮ ਤੱਕ ਮ੍ਰਿਤਕ ਦੇਹ ਦਾ ਸੰਸਕਾਰ ਹੋ ਜਾਵੇਗਾ। ਦੱਸਿਆ ਜਾਂਦਾ ਹੈ ਕਿ ਇਸ ਮਾਮਲੇ ਵਿਚ ਕੇਸ ਦਰਜ ਹੋਣ ਤੋਂ ਬਾਅਦ ਚਾਰ ਗਿਰਫ਼ਤਾਰੀਆਂ ਹੋ ਚੁੱਕੀਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button