Breaking NewsD5 specialNewsPunjab

ਗੁੱਸੇ ‘ਚ ਆਕੇ ਕਿਸਾਨਾਂ ਨੇ ਕਰਤਾ ਵੱਡਾ ਕੰਮ! ਨਾ ਪੁਲਿਸ ਰੋਕ ਸਕੀ ਨਾ ਰੋਕ ਸਕਿਆ ਡੀਸੀ! ਤੋੜਤੇ ਪੁਲਿਸ ਦੇ ਬੇਰੀਗੇਟ !

ਮਾਨਸਾ : ਮਾਨਸਾ ‘ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਡਿਪਟੀ ਕਮਿਸ਼ਨਰ ਮਾਨਸਾ ਦੇ ਦਫ਼ਤਰ  ਅੱਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ। ਪੁਲਿਸ ਦੇ ਬੇਰੀਗੇਟ ਤੋੜਕੇ ਕਿਸਾਨ ਡੀਸੀ ਦਫ਼ਤਰ ਪੁੱਜੇ। ਕਿਉਂਕਿ ਕਿਸਾਨ ਅੰਦੋਲਨ ਦੌਰਾਨ ਮਾਤਾ ਤੇਜ਼ ਕੌਰ ਦੀ ਮੌਤ ਹੋ ਗਈ ਸੀ।

ਕਾਂਗਰਸ ਦੇ ਹੱਕ ‘ਚ ਡਟੇ ਬੈਂਸ ਦੇ ਵਰਕਰ!ਬਾਦਲਾਂ ਦੇ ‘ਆਪ’ ਖ਼ਿਲਾਫ਼ ਕਰਤਾ ਵੱਡਾ ਐਲਾਨ !

ਜਿਸਦੇ ਪਰਿਵਾਰਿਕ ਮੈਬਰਾਂ ਨੂੰ 10 ਲੱਖ ਰੁਪਏ ਦੀ ਆਰਥਿਕ ਮਦਦ ਅਤੇ ਸਰਕਾਰੀ ਨੌਕਰੀ ਦਾ ਵਾਅਦਾ ਕੀਤਾ ਸੀ। ਮੌਕੇ ‘ਤੇ ਪੰਜ ਲੱਖ ਰੁਪਏ ਦੇ ਦਿੱਤੇ ਸਨ। ਬਾਕੀ ਰਕਮ ਭੋਗ ‘ਤੇ ਦੇਣ ਦਾ ਵਾਅਦਾ ਕੀਤਾ ਸੀ ਪਰ ਅੱਜ ਜ਼ਿਲ੍ਹਾ ਪ੍ਰਸ਼ਾਸਨ ਬਾਕੀ ਮੁਆਵਜ਼ਾ ਦੇਣ ਤੋਂ ਸਾਫ਼ ਮੁੱਕਰ ਗਿਆ। ਜਿਸਦੇ ਚੱਲਦਿਆਂ ਕਿਸਾਨਾਂ ਨੇ ਫਿਰ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਅੱਗੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button