Breaking NewsNewsPoliticsPunjab

ਗੈਂਗਸਟਰਾਂ ਦੇ ਖ਼ੌਫ ਤੋਂ ਡਰਿਆ ਸਾਰਾ ਸ਼ਹਿਰ (ਵੀਡੀਓ)

ਪਟਿਆਲਾ : ਪਟਿਆਲਾ ਦੇ ਭਾਦਸੋਂ ਰੋਡ ‘ਤੇ ਬਦਮਾਸ਼ਾ ਨਾਲ ਪਟਿਆਲਾ ਪੁਲਿਸ ਦੀ ਮੁੱਠਭੇੜ ਹੋਣ ਦੀ ਸੂਚਨਾ ਮਿਲੀ ਹੈ। ਜਿਸ ਦੌਰਾਨ ਪੁਲਿਸ ਨੇ ਦੋ ਬਦਮਾਸ਼ਾਂ ਨੂੰ ਕਾਬੂ ਕੀਤਾ ਹੈ ਜਦਕਿ ਤਿੰਨ ਭੱਜਣ ਵਿੱਚ ਕਾਮਯਾਬ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਇਸ ਮੁਕਾਬਲੇ ‘ਚ ਪੁਲਿਸ ਟੀਮ ਦੀ ਅਗਵਾਈ ਪਟਿਆਲਾ ਦੇ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਖ਼ੁਦ ਕੀਤੀ।

Read Also ਖੇਤਾਂ ‘ਚ ਖਿਲਰਿਆ ਰੌਂਦਾਂ ਦਾ ਲੋਹਾ,ਗੈਂਗਸਟਰਾਂ ਦੀ ਰੀਸ ਆਹ ਕੀ ਕਰ ਬੈਠੇ

ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਨਾਭਾ ਰੋਡ ਤੇ ਪੀ.ਆਰ.ਟੀ.ਸੀ ਦੀ ਵਰਕਸ਼ਾਪ ਕੋਲੋ ਇੰਨਾਂ ਬਦਮਾਸ਼ਾਂ ਨੇ ਹੀ ਹਥਿਆਰਾਂ ਦੀ ਨੋਕ ‘ਤੇ ਕਾਰ ਖੋਹੀ ਸੀ ਤੇ ਅੱਜ ਪੁਲਿਸ ਨਾਲ ਇੰਨ੍ਹਾਂ ਦਾ ਮੁਕਾਬਲਾ ਹੋਇਆ। ਫਿਲਹਾਲ ਪੁਲਿਸ ਨੇ ਦੋ ਬਦਮਾਸ਼ਾਂ ਨੂੰ ਕਾਬੂ ਕਰਕੇ ਆਪਣੇ ਨਾਲ ਲੈ ਗਈ ਤੇ ਫਰਾਰ ਬਦਮਾਸ਼ਾਂ ਦੀ ਭਾਲ ਕੀਤੀ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button