EntertainmentPunjabTop News

ਗੈਂਗਸਟਰ ਖਰੌੜ ਨੂੰ ਲਿਆਂਦਾ ਜਾਵੇਗਾ ਲੁਧਿਆਣਾ, ਲਾਰੈਂਸ ਦੇ ਸਾਹਮਣੇ ਹੋਵੇਗੀ ਪੁੱਛਗਿੱਛ

ਲੁਧਿਆਣਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਪੁਲਿਸ ਹੁਣ ਤੱਕ ਕਈ ਗ੍ਰਿਫ਼ਤਾਰੀਆਂ ਅਤੇ ਦੋ ਐਨਕਾਊਂਟਰ ਕਰ ਚੁੱਕੀ ਹੈ। ਇਸ ਦੇ ਨਾਲ ਹੀ ਇਸ ਦੌਰਾਨ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਕਾਤਲਾਂ ਨੂੰ ਹਥਿਆਰ ਦੇਣ ਵਾਲੇ ਗੈਂਗਸਟਰ ਐਸਕੇ ਖਰੋੜ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲੁਧਿਆਣਾ ਲਿਆਂਦਾ ਜਾ ਰਿਹਾ ਹੈ। ਜਿੱਥੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾਵੇਗੀ ਅਤੇ ਇਸ ਮਾਮਲੇ ‘ਚ ਕਈ ਜਾਣਕਾਰੀਆਂ ਹਾਸਲ ਕੀਤੀਆਂ ਜਾਣਗੀਆਂ।

Punjab Vidhan Sabha Live Today : Vidhan Sabha ’ਚ ਵੱਡਾ ਐਲਾਨ! ਵਿਰੋਧੀ ਲਾਤੇ ਖੂੰਜੇ? ਚੱਲਿਆ ਪੂਰਾ ਹੰਗਾਮਾ!

ਖਰੌੜ ‘ਤੇ ਹਥਿਆਰ ਸਪਲਾਈ ਕਰਨ ਦੇ ਦੋਸ਼ 
ਰਿਪੋਰਟਾਂ ਦੀ ਮੰਨੀਏ ਤਾਂ ਖਰੌੜ ਨੂੰ ਲਾਰੈਂਸ ਦਾ ਕਰੀਬੀ ਦੱਸਿਆ ਜਾਂਦਾ ਹੈ। ਉਸ ‘ਤੇ ਤਿਹਾੜ ਜੇਲ੍ਹ ‘ਚ ਬੰਦ ਹੋਣ ਦੇ ਬਾਵਜੂਦ ਮੂਸੇਵਾਲਾ ਦੀ ਹੱਤਿਆ ਲਈ ਸ਼ਾਰਪ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਨ ਦਾ ਦੋਸ਼ ਹੈ। ਇਸ ਸਬੰਧੀ ਹੁਣ ਪੁਲਿਸ ਖਰੌੜ ਨੂੰ ਲਾਰੈਂਸ ਦੇ ਸਾਹਮਣੇ ਬਿਠਾ ਕੇ ਪੁੱਛਗਿੱਛ ਕਰੇਗੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button