PunjabTop News

ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਕਰੀਬੀ ਸਾਥੀ ਪੁਲਿਸ ਅੜੀਕੇ

ਰੂਪਨਗਰ : ਰੂਪਨਗਰ ਪੁਲਿਸ ਨੇ ਜੱਗੂ ਭਗਵਾਨਪੁਰੀਆ ਦੇ ਕਰੀਬੀ ਸਾਥੀ ਵਿਸ਼ਾਲ ਵਰਮਾ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੀ ਜਾਣਕਾਰੀ ਖੁਦ ਰੂਪਨਗਰ ਦੇ SSP ਵਿਵੇਕ ਸ਼ੀਲ ਸੋਨੀ ਨੇ ਪ੍ਰੈਸ ਕਾਨਫ੍ਰੈਸ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰੂਪਨਗਰ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦੇ ਹੋਏ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਕਰੀਬੀ ਸਾਥੀ ਵਿਸ਼ਾਲ ਵਰਮਾ ਨੂੰ ਗ੍ਰਿਫਤਾਰ ਕਰਕੇ 9 ਪਿਸਤੌਲਾਂ ਸਮੇਤ 20 ਜਿੰਦਾ ਕਾਰਤੂਸ ਅਤੇ ਇੱਕ ਮੈਗਜ਼ੀਨ ਬਰਾਮਦ ਕੀਤਾ ਗਿਆ।

Ex CM Channi ਨੇ Jathedar ਤੋਂ ਮੰਗੀ ਮੁਆਫ਼ੀ, ਵਿਵਾਦ ਛਿੜਨ ਤੋਂ ਪਹਿਲਾਂ ਚੁੱਕਿਆ ਕਦਮ | D5 Channel Punjabi

ਉਹ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਰੈਕੇਟ ਚਲਾ ਰਹੇ ਸਨ। ਐਫ.ਆਈ.ਆਰ. ਦਰਜ ਕਰਕੇ ਅਗਲੇਰੀ ਜਾਂਚ ਜਾਰੀ ਹੈ। ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ‘ਚ ਸ਼ਾਮਲ ਸਾਰਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button