Breaking NewsPunjabTop News
ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ‘ਤੇ ਚੱਲੀਆਂ ਗੋਲੀਆਂ

ਬਟਾਲਾ, ਗੈਂਗਸਟਾਰ ਜੱਗੂ ਭਗਵਾਨਪੁਰੀਏ ਦੀ ਮਾਤਾ ‘ਤੇ ਗੋਲੀਆਂ ਚੱਲਣ ਖ਼ਬਰ ਹੈ। ਜਾਣਕਾਰੀ ਅਨੁਸਾਰ ਜੱਗੂ ਭਗਵਾਨਪੁਰੀਏ ਦੀ ਮਾਂ ਹਰਜੀਤ ਕੌਰ ਪਤਨੀ ਸੁਰਿੰਦਰ ਸਿੰਘ ਵਾਸੀ ਭਗਵਾਨਪੁਰ ਉੱਪਰ ਕਾਦੀਆਂ ਰੋਡ ‘ਤੇ ਪ੍ਰਭਸਿਮਰਨ ਹਸਪਤਾਲ ਦੇ ਸਾਹਮਣੇ ਕਿਸੇ ਨੇ ਗੋਲੀਆਂ ਚਲਾ ਦਿੱਤੀਆਂ। ਇਸ ਮੌਕੇ ਉਨ੍ਹਾਂ ਦੇ ਨਾਲ ਇਕ ਹੋਰ ਵਿਅਕਤੀ ਕਰਨਬੀਰ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਭੀਖੋਵਾਲ ਵੀ ਮੌਜੂਦ ਸੀ, ਜਿਸ ਦੀ ਮੌਤ ਹੋ ਗਈ ਦੱਸੀ ਜਾ ਰਹੀ ਹੈ। ਜੱਗੂ ਦੀ ਮਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ , ਜਿਸ ਨੂੰ ਬਟਾਲਾ ਸਿਵਲ ਹਸਪਤਾਲ ਤੋਂ ਅੰਮ੍ਰਿਤਸਰ ਤਬਦੀਲ ਕਰ ਦਿੱਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.