PunjabTop News

ਗੈਂਗਸਟਰ ਤੋਂ ਧਮਕੀਆਂ ਮਿਲਣ ਮਗਰੋਂ ਸੁਖਪਾਲ ਖਹਿਰਾ ਪਹੁੰਚੇ ਹਾਈ ਕੋਰਟ

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਆਪਣੇ ਜ਼ਮਾਨਤ ਹੁਕਮਾਂ ਵਿੱਚ ਸੋਧ ਦੀ ਮੰਗ ਕੀਤੀ ਹੈ। ਅਰਜ਼ੀ ਵਿੱਚ ਉਸ ਨੇ ਕਿਹਾ ਕਿ ਜ਼ਮਾਨਤ ਦੇ ਹੁਕਮ ਤਹਿਤ ਉਸ ਨੇ ਆਪਣਾ ਲਾਇਸੈਂਸੀ ਹਥਿਆਰ ਜਮ੍ਹਾਂ ਕਰਵਾ ਦਿੱਤਾ ਹੈ। ਪਰ ਉਸਨੂੰ ਗੈਂਗਸਟਰ ਅਰਸ਼ਦੀਪ ਡੱਲਾ ਤੋਂ ਧਮਕੀ ਮਿਲੀ ਹੈ, ਇਸ ਲਈ ਆਤਮ ਰੱਖਿਆ ਲਈ ਉਸਦਾ ਹਥਿਆਰ ਉਸਨੂੰ ਵਾਪਸ ਕੀਤਾ ਜਾਵੇ। ਹਾਈਕੋਰਟ ਨੇ ਇਸ ਅਰਜ਼ੀ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 14 ਫਰਵਰੀ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ |

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button