PunjabTop News

ਗੈਂਗਸਟਰ ਦੀਪਕ ਟੀਨੂੰ ਮਾਮਲੇ ‘ਚ ਗ੍ਰਿਫ਼ਤਾਰ CIA ਇੰਚਾਰਜ ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

ਮਾਨਸਾ : ਬੀਤੀ ਕੱਲ੍ਹ ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋਣ ਜਾਣ ਦਾ ਮਾਮਲੇ (Gangster Deepak Tinu absconded) ਵਿੱਚ ਗ੍ਰਿਫ਼ਤਾਰ ਕੀਤੇ ਗਏ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਦਾ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਮੈਡੀਕਲ ਚੈੱਕਅੱਪ ਕਰਵਾਉਣ ਤੋਂ ਬਾਅਦ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Gangster Deepak Tinu : ਫਰਾਰ ਗੈਂਗਸਟਰ ਮਾਮਲੇ ‘ਚ ਵੱਡੀ Update , ਬਰਖ਼ਾਸਤ CIA ਇੰਚਾਰਜ ਨੇ ਖੋਲ੍ਹਿਆ ਮੂੰਹ !

ਪੁਲਿਸ ਦੀ ਗ੍ਰਿਫ਼ਤ ਵਿੱਚੋਂ ਫਰਾਰ ਹੋਇਆ ਸੀ ਗੈਂਗਸਟਰ ਦੀਪਕ ਟੀਨੂੰ
ਦੱਸ ਦਈਏ ਕਿ ਮਾਨਸਾ ਵਿਖੇ ਸੀਆਈਏ ਟੀਮ ਦੀ ਗ੍ਰਿਫਤ ਵਿੱਚੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਦੀਪਕ ਟੀਨੂੰ ਹਿਰਾਸਤ ਵਿੱਚੋਂ ਫਰਾਰ ਹੋ ਗਿਆ (Gangster Deepak Tinu absconded) ਸੀ। ਇਸ ਮਾਮਲੇ ਵਿੱਚ ਸੀਆਈਏ ਸਟਾਫ ਦੇ ਇੰਚਾਰਜ ਨੂੰ ਮੁਅੱਤਲ ਅਤੇ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਡੀਜੀਪੀ ਨੇ ਟਵਿੱਟਰ ਉੱਤੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਾਨਸਾ ਵਿੱਚ ਦੀਪਕ ਟੀਨੂੰ ਦੇ ਹਿਰਾਸਤ ਚੋਂ ਫਰਾਰ ਹੋਣ ਅਤੇ ਅਣਗਹਿਲੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ ਐਫਆਈਆਰ ਦਰਜ ਕੀਤਾ ਗਈ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button