Breaking NewsPunjabTop News

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਉ, ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਕੀਤੀ ਜਵਾਬ ਤਲਬੀ

ਚੰਡੀਗੜ੍ਹ : ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਕੁਝ ਮਹੀਨੇ ਪਹਿਲਾਂ ਇਕ ਜੇਲ੍ਹ ਵਿਚੋਂ ਇਕ ਨਿਜੀ ਚੈਨਲ ਨੇ ਇੰਟਰਵਿਉ ਲਈ ਸੀ ਅਤੇ ਇਹ ਇੰਟਰਵਿਉ ਸੋਸ਼ਲ ਮੀਡੀਆ ਉਤੇ ਵਾਇਰਲ ਵੀ ਹੋਈ ਸੀ। ਉਸ ਵਕਤ ਵਿਰੋਧੀ ਸਿਆਸੀ ਪਾਰਟੀਆਂ ਨੇ ਵੀ ਇਸ ਉਤੇ ਸਵਾਲ ਚੁੱਕੇ ਸਨ।

 ਇਸ ਮਾਮਲੇ ਵਿਚ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਤਲਬੀ ਕੀਤੀ ਹੈ। ਹਾਈ ਕੋਰਟ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਲਈ ਇਕ ਸਿੱਟ ਵੀ ਬਣਾਈ ਗਈ ਸੀ, ਉਸ ਨੇ ਕੀ ਪੜਤਾਲ ਕੀਤੀ ? ਇਹ ਵੀ ਦੱਸਿਆ ਜਾਵੇ। ਅੰਤ ਵਿਚ ਹਾਈ ਕੋਰਟ ਨੇ ਇਸ ਸਾਰੇ ਮਾਮਲੇ ਦਾ ਜਵਾਬ ਅੱਜ ਦੁਪਹਿਰ 2 ਵਜੇ ਤਕ ਦਾਖ਼ਲ ਕਰਨ ਦੀ ਹਦਾਇਤ ਵੀ ਦਿੱਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button