IndiaTop News

ਗੋਰਖਨਾਥ ਮੰਦਰ ‘ਤੇ ਹਮਲੇ ਦੇ ਦੋਸ਼ੀ ਅਹਿਮਦ ਮੁਰਤਜ਼ਾ ਨੂੰ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ

ਗੋਰਖਨਾਥ ਮੰਦਰ ‘ਚ ਦਾਖਲ ਹੋ ਕੇ ਸੁਰੱਖਿਆ ਕਰਮੀਆਂ ‘ਤੇ ਹਮਲਾ ਕਰਨ ਦੇ ਦੋਸ਼ੀ ਅਹਿਮਦ ਮੁਰਤਜ਼ਾ ਨੂੰ ਏ.ਟੀ.ਐੱਸ. ਐਨ.ਆਈ.ਏ. ਦੀ ਵਿਸ਼ੇਸ਼ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ ਅਤੇ ਅਹਿਮਦ ਮੁਰਤਜ਼ਾ ਯੂ.ਪੀ.ਏ. ਦੇਸ਼ ਵਿਰੁੱਧ ਜੰਗ ਛੇੜਨ ਅਤੇ ਕਾਤਲਾਨਾ ਹਮਲੇ ਦਾ ਦੋਸ਼ੀ ਪਾਇਆ ਗਿਆ। ਇਸ ਮਾਮਲੇ ‘ਚ 9 ਮਹੀਨਿਆਂ ‘ਚ ਸੁਣਵਾਈ ਪੂਰੀ ਕਰਨ ਤੋਂ ਬਾਅਦ ਸਜ਼ਾ ਸੁਣਾਈ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਅਹਿਮਦ ਮੁਰਤਜ਼ਾ ਨੇ ਗੋਰਖਨਾਥ ਮੰਦਰ ‘ਚ ਦਾਖਲ ਹੋ ਕੇ ਪੁਲਸ ਕਰਮਚਾਰੀਆਂ ‘ਤੇ ਹਮਲਾ ਕੀਤਾ ਸੀ। ਜਿਸ ਤੋਂ ਬਾਅਦ 4 ਅਪ੍ਰੈਲ 2022 ਨੂੰ ਗੋਰਖਨਾਥ ਥਾਣੇ ‘ਚ ਮਾਮਲਾ ਦਰਜ ਕੀਤਾ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button