Breaking NewsD5 specialIndiaNewsTop News

ਗੋਰਖਪੁਰ ‘ਚ 9,600 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅੱਜ

ਉਤਰ ਪ੍ਰਦੇਸ਼: ਯੂ.ਪੀ. ਦੇ ਗੋਰਖਪੁਰ ਵਿੱਚ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਹੋਵੇਗਾ। ਇਹਨਾਂ ਪ੍ਰਾਜੈਕਟਾਂ ਦਾ ਲਾਗਤ ਖਰਚਾ 9,600 ਕਰੋੜ ਰੁਪਏ ਹੋਵੇਗਾ। ਦੇਸ਼ ਦੇ ਪ੍ਰਧਾਨ ਮੰਤਰੀ Narendra Modi ਅੱਜ ਵਿਕਾਸ ਪ੍ਰਾਜੈਕਟਾਂ ਨੂੰ ਸਮਰਪਿਤ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button