Breaking NewsD5 specialIndiaNewsTop News

ਗ੍ਰਹਿ ਮੰਤਰਾਲੇ ਨੇ NIA ਨੂੰ ਸੌਂਪੀ ਉਦੈਪੁਰ ਕਤਲਕਾਂਡ ਦੀ ਜਾਂਚ 

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਰਾਜਸਥਾਨ ਦੇ ਉਦੈਪੁਰ ‘ਚ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਦੀ ਘਟਨਾ ਦੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਹੈ।

Bishnoi Remand : Lawrence Bishnoi ਨੇ Police ਸਾਹਮਣੇ ਕੀਤਾ ਖੁਲਾਸਾ! | D5 Channel Punjabi

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਟਵੀਟ ‘ਚ ਕਿਹਾ ਗਿਆ ਹੈ ਗਿਆ ਹੈ ਕਿ ਗ੍ਰਹਿ ਮੰਤਰਾਲੇਲ਼ ਨੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਰਾਜਸਥਾਨ ਦੇ ਉਦੇਪੁਰ ‘ਚ ਕਨ੍ਹਈਆ ਲਾਲ ਤੇਲੀ ਦੇ ਕਤਲ ਦੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਹੈ। ਐੱਨ.ਆਈ.ਏ. ਤੋਂ ਇਸ ਮਾਮਲੇ ‘ਚ ਕਿਸ ਨੇ ਵੀ ਸੰਗਠਨ ਜਾਂਚ ਇਸ ਦੇ ਕੌਮਾਂਤਰੀ ਲਿੰਕ ਹੋਣ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਿਹਾ ਹੈ।” ਦੱਸਣਯੋਗ ਹੈ ਕਿ ਸੂਬਾ ਸਰਕਾਰ ਨੇ ਮੰਗਲਵਾਰ ਸ਼ਾਮ ਹੀ ਇਸ ਘਟਨਾ ਦੀ ਜਾਂਚ ਲਈ ਐਡੀਸ਼ਨਲ ਪੁਲਿਸ ਡਾਇਰੈਕਟਰ ਜਨਰਲ (ਏ.ਟੀ.ਐੱਸ. ਐੱਸ.ਓ.ਜੀ.) ਅਸ਼ੋਕ ਰਾਠੌੜ ਦੀ ਪ੍ਰਧਾਨਗੀ ‘ਚ 4 ਮੈਂਬਰੀ ਵਿਸ਼ੇਸ਼ ਜਾਂਚ ਦਲ (ਐੱਸ.ਆਈ.ਟੀ.) ਦਾ ਗਠਨ ਕੀਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button