Breaking NewsD5 specialIndiaNewsPoliticsTop News

ਗ੍ਰਹਿ ਮੰਤਰੀ Amit Shah ਦੀ ਮਨੋਜ ਸਿਨਹਾ ਨਾਲ ਮੁਲਾਕਾਤ ਅੱਜ

ਜੰਮੂ ਕਸ਼ਮੀਰ/ਨਵੀਂ ਦਿੱਲੀ: ਕਸ਼ਮੀਰੀ ਪੰਡਤਾਂ ਦੇ ਕਤਲ਼ ਦਾ ਮਾਮਲਾ ਗਰਮਾਇਆ ਹੋਇਆ ਹੈ। ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਕਸ਼ਮੀਰੀ ਪੰਡਿਤਾਂ ਦੀ ਹੱਤਿਆ ‘ਤੇ ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨਾਲ ਅੱਜ ਮੀਟਿੰਗ ਕਰਨਗੇ। ਐੱਨ.ਐੱਸ.ਏ. ਡੋਭਾਲ, ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਅਤੇ ਗ੍ਰਹਿ ਮੰਤਰਾਲੇ ਦੇ ਕਈ ਅਧਿਕਾਰੀ ਇਸ ਮੀਟਿੰਗ ਵਿੱਚ ਸ਼ਾਮਿਲ ਹੋਣਗੇ।

ਹਾਲ ਹੀ ‘ਚ ਅੱਤਵਾਦੀਆਂ ਨੇ ਕਸ਼ਮੀਰੀ ਪੰਡਿਤ ਰਾਹੁਲ ਭੱਟ ਦੀ ਚਦੂਰਾ ਤਹਿਸੀਲ ਕੰਪਲੈਕਸ ‘ਚ ਹੱਤਿਆ ਕਰ ਦਿੱਤੀ ਸੀ। ਉਦੋਂ ਤੋਂ ਕਸ਼ਮੀਰ ਵਿੱਚ ਪ੍ਰਦਰਸ਼ਨ ਹੋ ਰਹੇ ਹਨ। ਵੀਰਵਾਰ ਨੂੰ ਵੀ ਕਸ਼ਮੀਰ ‘ਚ 2 ਲੋਕਾਂ ਦੀ ਟਾਰਗੇਟ ਕਿਲਿੰਗ ਹੋਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button