PunjabTop News

ਘਰ-ਘਰ ਆਟਾ ਵੰਡਣ ਦੀ ਸਕੀਮ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਝਟਕਾ

ਚੰਡੀਗੜ੍ਹ : ਪੰਜਾਬ ‘ਚ ਘਰ-ਘਰ ਆਟਾ ਵੰਡਣ ਦੀ ਸਕੀਮ ਨੂੰ ਲੈ ਕੇ ਸਰਕਾਰ ਨੂੰ ਇਕ ਵਾਰ ਫਿਰ ਝਟਕਾ ਲੱਗਾ ਹੈ। ਇਕ ਅਕਤੂਬਰ ਤੋਂ ਸ਼ੁਰੂ ਕੀਤੀ ਜਾਣ ਵਾਲੀ ਇਸ ਸਕੀਮ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਰੋਕ ਲਾ ਦਿੱਤੀ ਹੈ।

Khatkar Kalan ਤੋਂ Bhagwant Mann Live | Shaheed Bhagat Singh ਦੇ ਜਨਮ ਦਿਨ ’ਤੇ ਤੋਹਫਾ| D5 Channel Punjabi

ਇਹ ਫ਼ੈਸਲਾ ਹਾਈਕੋਰਟ ਨੇ ਡੀਪੂ ਹੋਲਡਰਾਂ ਵੱਲੋਂ ਪਾਈ ਗਈ ਪਟੀਸ਼ਨ ‘ਤੇ ਸੁਣਾਇਆ ਹੈ। ਇਸ ਤੋਂ ਪਹਿਲਾਂ ਇਹ ਮਾਮਲਾ ਸਿੰਗਲ ਬੈਂਚ ਕੋਲ ਸੀ, ਜਿਸ ਤੋਂ ਬਾਅਦ ਡਬਲ ਬੈਂਚ ਨੂੰ ਰੈਫ਼ਰ ਕੀਤਾ ਗਿਆ। ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਡਬਲ ਬੈਂਛ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button