ਘੋਟਾਲਿਆਂ ਦੀ ਸਰਕਾਰ ਬਣੀ ਕੈਪਟਨ ਸਰਕਾਰ! ਕਰੋੜਾਂ ਦੇ ਸਕੈਂਡਲ ਦਾ ਖ਼ੁਲਾਸਾ | ਕਾਨੂੰਗੋ, ਪਟਵਾਰੀ, SDM, DC ਸਭ ਫਸਣਗੇ?
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਲੈਂਡ ਮਾਫੀਆ ਵੱਲੋਂ ਬਠਿੰਡਾ ਅੰਮ੍ਰਿਤਸਰ ਰੋਡ ਨੂੰ ਜੋੜਨ ਵਾਲੀ ਨੈਸ਼ਨਲ ਹਾਈਵੇਅ ਲਈ ਜੋ ਜ਼ਮੀਨ ਅਕਵਾਇਰ ਕੀਤੀ ਜਾਣੀ ਹੈ। ਉਸ ਨੂੰ ਕਿਸਾਨਾਂ ਤੋਂ ਪਹਿਲਾਂ ਹੀ ਸਿਆਸਤਦਾਨਾਂ ਅਤੇ ਅਫਸਰਾਂ ਵੱਲੋਂ ਖਰੀਦੇ ਜਾਣ ਕਾਰਨ ਕਰੋੜਾਂ ਰੁਪਏ ਦੀ ਮੋਟੀ ਕਮਾਈ ਕੀਤੀ ਜਾ ਰਹੀ ਹੈ।
🔴 LIVE | ਸ਼ਰਾਬ ਤੇ ਬੀਜ ਘੁਟਾਲੇ ਤੋਂ ਬਾਅਦ ਨਵਾਂ ਬਹੁਕਰੋੜੀ ਘੁਟਾਲਾ! ਵਿਵਾਦਾਂ ‘ਚ ਇਕ ਹੋਰ ਕਾਂਗਰਸੀ ਮੰਤਰੀ
ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੀਮਾ ਨੇ ਦੱਸਿਆ ਕਿ ਮੋਗਾ ਅਤੇ ਹੋਰਨਾਂ ਇਲਾਕਿਆਂ ਵਿੱਚ ਜ਼ਮੀਨ ਖ਼ਰੀਦਣ ਦਾ ਸਿਲਸਿਲਾ ਚਲਾਇਆ ਗਿਆ ਹੈ। ਇੰਨਾ ਹੀ ਨਹੀਂ ਖੇਤੀਬਾੜੀ ਵਾਲੀ ਜ਼ਮੀਨ ਨੂੰ ਕਮਰਸ਼ੀਅਲ ਜ਼ਮੀਨ ਵਿੱਚ ਤਬਦੀਲ ਕਰਕੇ ਤਿੱਗਣੇ ਰੇਟ ਵਸੂਲਣ ਦੀਆਂ ਸਕੀਮਾਂ ਘੜੀਆਂ ਗਈਆਂ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.