PunjabTop News

ਚਰਨਜੀਤ ਚੰਨੀ ਨੂੰ ਮਹਿਲਾ ਕਮਿਸ਼ਨ ਨੇ ਜਾਰੀ ਕੀਤਾ ਨੋਟਿਸ

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਿਆਨ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਜਾ ਰਿਹਾ ਹੈ। ਇਸ ਨੂੰ ਲੈ ਕੇ ਸਾਢੇ 11 ਵਜੇ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ। ਗਿੱਦੜਬਾਹਾ ਤੋਂ ਕਾਂਗਰਸ ਦੇ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ ਚਰਨਜੀਤ ਸਿੰਘ ਚੰਨੀ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਔਰਤਾਂ ਦੇ ਖਿਲਾਫ ਦਿੱਤੀ ਵਿਵਾਦਤ ਟਿੱਪਣੀ ਵਾਇਰਲ ਹੋ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button