Breaking NewsD5 specialNewsPress ReleasePunjab

ਚਰਨਜੀਤ ਸਿੰਘ ਚੰਨੀ ਵੱਲੋਂ ਸਾਬਕਾ ਮੰਤਰੀ ਬੀਬੀ ਸਤਵੰਤ ਕੌਰ ਸੰਧੂ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ :ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ  ਸ਼੍ਰੀ ਚਰਨਜੀਤ ਸਿੰਘ ਚੰਨੀ ਨੇ ਸ਼ਨਿੱਚਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬੀਬੀ ਸਤਵੰਤ ਕੌਰ ਸੰਧੂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਬੀਬੀ ਸਤਵੰਤ ਕੌਰ ਨੇ ਅੱਜ ਮੁਹਾਲੀ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਆਖਰੀ ਸਾਹ ਲਏ।
ਆਪਣੇ ਸ਼ੋਕ ਸੰਦੇਸ਼ ਵਿੱਚ ਸ੍ਰੀ ਚੰਨੀ ਨੇ ਕਿਹਾ ਕਿ ਚਮਕੌਰ ਸਾਹਿਬ ਹਲਕੇ ਤੋਂ ਪੰਜ ਵਾਰ ਵਿਧਾਇਕ ਅਤੇ ਦੋ ਵਾਰ ਮੰਤਰੀ ਰਹੇ ਬੀਬੀ ਸਤਵੰਤ ਕੌਰ ਦੀ ਮੌਤ ਬਾਰੇ ਜਾਣ ਕੇ ਉਹਨਾਂ ਨੂੰ ਬਹੁਤ ਦੁੱਖ ਹੋਇਆ ਹੈ।  ਉਹਨਾਂ ਕਿਹਾ ਕਿ ਬੀਬੀ ਸਤਵੰਤ ਕੌਰ ਨੇ ਆਪਣੇ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕੀਤੀ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button