Breaking NewsIndiaTop News

ਚਾਰ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ, ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ ‘ਚ ਭਾਜਪਾ ਨੂੰ ਮਿਲਿਆ ਬਹੁਮਤ

ਅੱਜ ਚਾਰ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾ ਰਹੇ ਹਨ। ਰੁਝਾਨਾਂ ਮੁਤਾਬਕ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਵਿੱਚ ਭਾਜਪਾ ਨੂੰ ਬਹੁਮਤ ਮਿਲਿਆ ਹੈ। ਇਸ ਦੇ ਨਾਲ ਹੀ ਤੇਲੰਗਾਨਾ ਵਿੱਚ ਕਾਂਗਰਸ ਜਿੱਤਦੀ ਨਜ਼ਰ ਆ ਰਹੀ ਹੈ। ਸ਼ਿਵਰਾਜ ਸਿੰਘ ਚੌਹਾਨ ਦੀ ਸਰਕਾਰ ਸ਼ਾਨਦਾਰ ਨਤੀਜਿਆਂ ਦੇ ਨਾਲ ਐਮਪੀ ਵਿੱਚ ਸੱਤਾ ਵਿੱਚ ਵਾਪਸੀ ਕਰਦੀ ਨਜ਼ਰ ਆ ਰਹੀ ਹੈ। ਭਾਜਪਾ ਇਨ੍ਹਾਂ ਨਤੀਜਿਆਂ ਤੋਂ ਖੁਸ਼ ਹੈ। ਭੋਪਾਲ, ਜੈਪੁਰ, ਰਾਏਪੁਰ ਤੋਂ ਲੈ ਕੇ ਦਿੱਲੀ ਤੱਕ ਜਸ਼ਨ ਦੀਆਂ ਤਿਆਰੀਆਂ ਹੋ ਰਹੀਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button