Breaking NewsD5 specialIndiaNewsTop News

ਚਿੱਕਬੱਲਾਪੁਰਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਚਿੱਕਬੱਲਾਪੁਰਾ: ਕਰਨਾਟਕ ਅਤੇ ਤਾਮਿਲਨਾਡੂ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਕਰਨਾਟਕ ਵਿੱਚ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.6 ਮਾਪੀ ਗਈ, ਜਦਕਿ ਤਾਮਿਲਨਾਡੂ ‘ਚ 3.5 ਤੀਬਰਤਾ ਦਾ ਭੂਚਾਲ ਆਇਆ।

ਮਜੀਠੀਆ ਨਾਲ ਜੁੜੀ ਵੱਡੀ ਖ਼ਬਰ, ਟੀਮਾਂ ਨੇ ਲੱਭ ਲਿਆ ਟਿਕਾਣੇ ਦਾ ਪਤਾ || D5 Channel Punjabi

ਰਾਸ਼ਟਰੀ ਭੂਚਾਲ ਕੇਂਦਰ ਨੇ ਦੱਸਿਆ ਕਿ ਭੂਚਾਲ ਦੇ ਝਟਕੇ ਕਰਨਾਟਕ ਦੇ ਚਿੱਕਬੱਲਾਪੁਰਾ ‘ਚ ਮਹਿਸੂਸ ਕੀਤੇ ਗਏ। ਭੂਚਾਲ ਕਾਰਨ ਜਾਨੀ ਅਤੇ ਮਾਲੀ ਨੁਕਸਾਨ ਤੋਂ ਬਚਾਅ ਹੋਇਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button