SportsTop News

ਚੈਂਪੀਅਨਜ਼ ਟਰਾਫ਼ੀ ਸੈਮੀਫ਼ਾਈਨਲ: ਆਸਟ੍ਰੇਲੀਆ ਨੇ ਭਾਰਤ ਨੂੰ ਦਿੱਤਾ 265 ਦੌੜਾਂ ਦੀ ਟੀਚਾ

ਆਸਟ੍ਰੇਲੀਆ ਨੇ ਚੈਂਪੀਅਨਜ਼ ਟਰਾਫੀ ਦੇ ਪਹਿਲੇ ਸੈਮੀਫਾਈਨਲ ਵਿੱਚ ਭਾਰਤ ਨੂੰ 265 ਦੌੜਾਂ ਦਾ ਟੀਚਾ ਦਿੱਤਾ ਹੈ। ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਆਸਟ੍ਰੇਲੀਆ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ 49.3 ਓਵਰਾਂ ਵਿੱਚ 264 ਦੌੜਾਂ ‘ਤੇ ਆਲ ਆਊਟ ਹੋ ਗਈ। ਆਸਟ੍ਰੇਲੀਆ ਦੇ ਕਪਤਾਨ ਸਟੀਵ ਸਮਿਥ ਨੇ 96 ਗੇਂਦਾਂ ‘ਤੇ 73 ਦੌੜਾਂ ਦੀ ਪਾਰੀ ਖੇਡੀ। ਐਲੇਕਸ ਕੈਰੀ ਨੇ 61 ਅਤੇ ਟ੍ਰੈਵਿਸ ਹੈੱਡ ਨੇ 39 ਦੌੜਾਂ ਬਣਾਈਆਂ। ਭਾਰਤ ਵੱਲੋਂ ਮੁਹੰਮਦ ਸ਼ਮੀ ਨੇ 3 ਵਿਕਟਾਂ ਲਈਆਂ। ਰਵਿੰਦਰ ਜਡੇਜਾ ਅਤੇ ਵਰੁਣ ਚੱਕਰਵਰਤੀ ਨੇ 2-2 ਵਿਕਟਾਂ ਹਾਸਲ ਕੀਤੀਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button