Breaking NewsD5 specialNewsPunjabTop News

ਚੋਣਾਂ ਤੋਂ ਪਹਿਲਾਂ ਸੁਖਦੇਵ ਸਿੰਘ ਢੀਂਡਸਾ ਦਾ ਵੱਡਾ ਬਿਆਨ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੀਨੀਅਰ ਟਕਸਾਲੀ ਅਕਾਲੀ ਦੇ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਅੱਜ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਹਾਲੇ ਤਕ ਉਨ੍ਹਾਂ ਦੀ ਪਾਰਟੀ ਦੇ ਕਿਸੇ ਵੀ ਨੇਤਾ ਜਾਂ ਉਨ੍ਹਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਕੋਈ ਸੰਪਰਕ ਨਹੀਂ ਹੋਇਆ।

Kisan Bill 2020 : ਸੜਕਾਂ ‘ਤੇ ਆਈਆਂ ਜਥੇਬੰਦੀਆਂ, ਕਿਸਾਨਾਂ ਨੇ ਬਣਾਈ ਨਵੀਂ ਰਣਨੀਤੀ, CM ਦਾ ਵੱਡਾ ਐਲਾਨ||

ਇਸ ਤੋਂ ਇਲਾਵਾ ਸੁਖਦੇਵ ਸਿੰਘ ਢੀਂਡਸਾ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਪਾਰਟੀ ਨੂੰ ਸਮਰਥਨ ਦੇਣ ਦੀ ਗੱਲ ਹੁੰਦੀ ਹੈ ਤਾਂ ਉਹ ਫ਼ੈਸਲਾ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਹੀ ਲੈਣਗੇ। ਸੁਖਦੇਵ ਸਿੰਘ ਢੀਂਡਸਾ ਦੀ ਪ੍ਰਧਾਨਗੀ ਵਿਚ ਇਕ ਮੀਟਿੰਗ ਹੋਈ ਜਿਸ ਵਿਚ ਉਨ੍ਹਾਂ ਨੇ ਆਪਣਾ ਇਹ ਫੈਸਲਾ ਸੁਣਾਇਆ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button