Breaking NewsD5 specialIndiaNewsTop News

ਚੋਣਾਂ ਤੋਂ ਪਹਿਲਾਂ Mayawati ਦਾ ਵੱਡਾ ਬਿਆਨ

ਨਵੀਂ ਦਿੱਲੀ: ਬਸਪਾ ਮੁਖੀ Mayawati ਦਾ ਬਿਆਨ ਸਾਹਮਣੇ ਆਇਆ ਹੈ। Mayawati ਨੇ ਕਿਹਾ ਕਿ ਮੈਨੂੰ ਆਸ ਹੈ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਦਾ ਗਠਜੋੜ ਚੋਣਾਂ ਵਿੱਚ ਸੱਤਾ ਹਾਸਲ ਕਰੇਗਾ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੂਰਨ ਬਹੁਮਤ ਨਾਲ ਸੱਤਾ ਵਿੱਚ ਆਵਾਂਗੇ ਅਤੇ ਪੰਜਾਬ ਦਾ ਵਿਕਾਸ ਕਰਾਂਗੇ।

ਢੀਡਸਿਆਂ ਨਾਲ ਕਿਸਾਨਾਂ ਨਾਲ ਗਠਜੋੜ? ਬਣਾਉਣਗੇ ਪਾਰਟੀ! Exclusive interview || Sukhdev Singh Dhindsa ||

ਦੱਸ ਦਈਏ ਕਿ ਆਗਾਮੀ ਚੋਣਾਂ ਲਈ ਹਰ ਕੋਈ ਪਾਰਟੀ ਪੱਬਾਂ ਪਾਰ ਤਿਆਰੀਆਂ ਵਿੱਚ ਜੁਟੀਆਂ ਹੋਈ ਹੈ ਅਤੇ ਹਰ ਕੋਈ ਪਾਰਟੀ ਆਪਣੀ ਸੱਤਾ ਬਣਾਉਣ ਲਈ ਲੋਕਾਂ ਨਾਲ ਕਈ ਵਾਅਦੇ ਕਰ ਰਹੀਆਂ ਹਨ।ਹੁਣ ਦੇਖਣਾ ਇਹ ਹੋਵੇਗਾ ਕਿ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਿਹੜੀ ਪਾਰਟੀ ਦੀ ਜਿੱਤ ਹੋਵੇਗੀ ਅਤੇ ਕਿਹੜੀ ਪਾਰਟੀ ਪੰਜਾਬ ਦਾ ਵਿਕਾਸ ਕਰੇਗੀ।ਹਲ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button