Breaking NewsD5 specialIndiaNewsPunjabTop News

ਚੋਣ ਨਤੀਜਿਆਂ ਤੋਂ ਪਹਿਲਾਂ ਕਾਂਗਰਸ ਦੀ ਅਹਿਮ ਬੈਠਕ : Observer Ajay Maken ਅਤੇ Harish Chaudhary ਪੁੱਜੇ ਚੰਡੀਗੜ੍ਹ, CM ਸਮੇਤ ਸੀਨੀਅਰ ਨੇਤਾਵਾਂ ਨਾਲ ਕਰਨਗੇ ਚਰਚਾ

ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ ਵਿਧਾਨ ਸਭਾ ਚੋਣ ਨਤੀਜਿਆਂ ਤੋਂ ਇੱਕ ਦਿਨ ਪਹਿਲਾਂ ਸਿਆਸੀ ਹਲਚਲ ਤੇਜ ਹੋ ਗਈ ਹੈ। ਪੰਜਾਬ ‘ਚ ਕਿਸਦੀ ਸਰਕਾਰ ਬਣੇਗੀ ਇਸਦਾ ਸਾਰਿਆਂ ਨੂੰ ਬੇਸਬਰੀ ਨਾਲ ਇੰਤਜ਼ਾਰ ਹੈ। ਉਥੇ ਹੀ ਨਤੀਜਿਆਂ ਤੋਂ ਪਹਿਲਾਂ ਪੰਜਾਬ ਕਾਂਗਰਸ ਅਹਿਮ ਬੈਠਕ ਕਰ ਰਹੀ ਹੈ।

Punjab Election Result : ਚੈਨਲਾਂ ਦੇ ਸਰਵਿਆਂ ਦਾ ਅਸਲ ਸੱਚ! ਲੋਕਾਂ ਨੇ ਕੈਮਰੇ ਅੱਗੇ ਰੱਖੀ ਸੱਚਾਈ, ਦੇਖੋ!

ਚੰਡੀਗੜ੍ਹ ਦੇ ਨਿੱਜੀ ਹੋਟਲ ‘ਚ ਕਾਂਗਰਸ ਦੀ ਇੱਕ ਬੈਠਕ ਹੋ ਰਹੀ ਹੈ, ਜਿਸ ‘ਚ ਪਾਰਟੀ ਦੇ ਦਿੱਗਜ ਨੇਤਾ ਅਜੈ ਮਾਕਨ ਅਤੇ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਮੌਜੂਦ ਹਨ। ਉਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੈਠਕ ‘ਚ ਸ਼ਾਮਿਲ ਹੋਣ ਲਈ ਪਹੁੰਚ ਗਏ ਹਨ। ਇਸਦੇ ਨਾਲ ਹੀ ਉਪ ਮੁੱਖਮੰਤਰੀ ਸੁਖਜਿੰਦਰ ਰੰਧਾਵਾ ਵੀ ਇਸ ਮੀਟਿੰਗ ਦਾ ਹਿੱਸਾ ਹੋਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button