Breaking NewsD5 specialEntertainmentNewsTop News

ਚੰਕੀ ਪਾਂਡੇ ਦੀ ਧੀ Ananya Panday ਦੇ ਘਰ ਪਹੁੰਚੀ NCB ਦੀ ਟੀਮ, ਕਬਜ਼ੇ ‘ਚ ਲਿਆ ਫੋਨ

ਮੁੰਬਈ : ਬਾਲੀਵੁੱਡ ਅਦਾਕਾਰਾ Ananya Panday ਦੇ ਘਰ NCB ਦੀ ਟੀਮ ਨੇ ਛਾਪੇਮਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ NCB ਦੇ ਹੱਥ ਆਰੀਅਨ ਖਾਨ ਅਤੇ Ananya Panday ਦੀ ਚੈਟ ਲੱਗੀ ਹੈ, ਜਿਸ ‘ਚ ਨਸ਼ੇ ਨੂੰ ਲੈ ਕੇ ਗੱਲਬਾਤ ਕੀਤੀ ਜਾ ਰਹੀ ਹੈ। ਅਦਾਕਾਰਾ ਨੂੰ ਅੱਜ ਦੁਪਹਿਰ 2 ਵਜੇ ਪੁੱਛਗਿਛ ਲਈ ਬੁਲਾਇਆ ਗਿਆ ਸੀ। ਇਸਦੇ ਨਾਲ ਹੀ ਟੀਮ ਨੇ Ananya Panday ਦਾ ਫੋਨ ਕਬਜ਼ੇ ‘ਚ ਲੈ ਲਿਆ ਹੈ। ਦੱਸ ਦਈਏ ਕਿ Ananya Panday ਮਸ਼ਹੂਰ ਅਦਾਕਾਰ ਚੰਕੀ ਪਾਂਡੇ ਦੀ ਧੀ ਹੈ।

ਕਿਸਾਨਾਂ ਨੇ ਘੇਰਿਆ ਭਾਜਪਾ ਆਗੂ, ਲਖੀਮਪੁਰ ਮਾਮਲੇ ‘ਚ ਵੱਡੀ UPDATE || D5ChannelPunjabi

ਜ਼ਿਕਰਯੋਗ ਹੈ ਕਿ 2 ਅਕਤੂਬਰ ਨੂੰ ਮੁੰਬਈ ਤੋਂ ਗੋਆ ਜਾ ਰਹੇ ਕਰੂਜ ‘ਤੇ ਛਾਪੇਮਾਰੀ ਤੋਂ ਬਾਅਦ NCB ਨੇ ਆਰੀਅਨ ਅਤੇ ਉਨ੍ਹਾਂ ਦੇ ਦੋਸਤਾਂ ਨੂੰ ਹਿਰਾਸਤ ‘ਚ ਲਿਆ ਅਤੇ ਫਿਰ ਗ੍ਰਿਫ਼ਤਾਰ ਕਰ ਲਿਆ ਸੀ। ਹੁਣ ਤੱਕ ਇਸ ਮਾਮਲੇ ‘ਚ 20 ਗ੍ਰਿਫ਼ਤਾਰੀਆਂ ਹੋ ਚੁੱਕੀ ਹਨ। ਆਰੀਅਨ ਫਿਲਹਾਲ ਮੁੰਬਈ ਦੀ ਆਰਥਰ ਰੋਡ ਜੇਲ੍ਹ ‘ਚ ਬੰਦ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button