Breaking NewsD5 specialNewsPunjabTop News

ਚੰਡੀਗੜ੍ਹ ’ਚ ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਅੱਜ

ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਮੰਗਲਵਾਰ ਯਾਨੀ ਕਿ ਅੱਜ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ।ਮਿਲੀ ਜਾਣਕਾਰੀ ਮੁਤਾਬਿਕ ਇਹ ਮੀਟਿੰਗ ਦੁਪਹਿਰ 3:15 ਵਜੇ ਸ਼ੁਰੂ ਹੋਵੇਗੀ।ਮੁੱਖ ਮੰਤਰੀ Charanjit Singh Channi ਬੈਠਕ ਦੀ ਪ੍ਰਧਾਨਗੀ ਕਰਨਗੇ।

Raja Warring ਦੇ ਹੁਕਮਾਂ ‘ਤੇ ਕਾਰਵਾਈ, Badal ਸਣੇ 12 ਹੋਰ Buses ਫੜੀਆਂ || D5 Channel Punjabi

Charanjit Channi ਦੀ ਪ੍ਰਧਾਨਗੀ ਵਿੱਚ ਹੋਣ ਵਾਲੀ ਇਸ ਮੀਟਿੰਗ ਦੌਰਾਨ ਕਈ ਅਹਿਮ ਫ਼ੈਸਲਿਆਂ ‘ਤੇ ਮੋਹਰ ਲੱਗਣ ਦੀ ਸੰਭਾਵਨਾ ਹੈ।ਇਸ ਤੋਂ ਇਲਾਵਾ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਨੌਕਰੀਆਂ ‘ਚ ਰਾਖਵੇਂਕਰਨ ’ਤੇ ਵੀ ਚਰਚਾ ਕੀਤੀ ਜਾ ਸਕਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button