Breaking NewsD5 specialNewsPunjabTop News

ਚੰਡੀਗੜ੍ਹ ‘ਚ ਵਧਾਈ ਗਈ ਸਖਤੀ, ਸ਼ਨੀਵਾਰ ਤੋਂ ਕੋਰੋਨਾ ਕਰਫਿਊ ਦਾ ਐਲਾਨ 

ਚੰਡੀਗੜ੍ਹ : ਪੰਜਾਬ ‘ਚ ਆਏ ਦਿਨ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ। ਉਥੇ ਹੀ ਚੰਡੀਗੜ੍ਹ ‘ਚ ਵੀ ਲਗਾਤਾਰ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਹੋ ਰਿਹਾ ਹੈ। ਹੁਣ ਚੰਡੀਗੜ੍ਹ ਪ੍ਰਸ਼ਾਸਨ ਨੇ ਸਖਤੀ ਵਧਾਉਂਦੇ ਹੋਏ ਵੀਕੈਂਡ ਅਤੇ ਕੋਰੋਨਾ ਕਰਫਿਊ ਦਾ ਐਲਾਨ ਕਰ ਦਿੱਤਾ ਹੈ। ਜਿਸਦੇ ਚੱਲਦਿਆਂ ਸ਼ਨੀਵਾਰ ਸਵੇਰੇ 5 ਵਜੇ ਤੋਂ ਲੈ ਕੇ ਸੋਮਵਾਰ ਸਵੇਰੇ 5 ਵਜੇ ਤੱਕ ਕਰਫਿਊ ਰਹੇਗਾ।

ਦੀਪ ਸਿੱਧੂ ਦਾ ਵੱਡਾ ਧਮਾਕਾ ! ਕਿਸਾਨ ਜਥੇਬੰਦੀਆਂ ਨੂੰ ਕਹੀ ਆਹ ਗੱਲ ! ਅੰਦੋਲਨ ‘ਚ ਹੋ ਸਕਦੀ ਹੈ ਐਂਟਰੀ !

ਉਥੇ ਹੀ ਸ਼ਹਿਰ ‘ਚ ਧਾਰਾ 144 ਲਾਗੂ ਰਹੇਗੀ ਅਤੇ ਕਿਤੇ ਵੀ ਲੋਕ ਇਕੱਠੇ ਨਹੀਂ ਹੋ ਸਕਦੇ। ਇਸ ਤੋਂ ਇਲਾਵਾ ਘਰਾਂ ਤੋਂ ਬਾਹਰ ਨਿਕਲਣ ‘ਤੇ ਮਨਾਹੀ ਹੋਵੇਗੀ। ਉਥੇ ਹੀ ਜੇਕਰ ਲੋਕ ਮਾਰਨਿੰਗ ਵਾਕ ਕਰਨਾ ਚਾਹੁੰਦੇ ਹਨ ਤਾਂ ਉਹ ਸੋਮਵਾਰ ਸਵੇਰੇ 6 ਵਜੇ ਤੋਂ 9 ਵਜੇ ਤੱਕ ਕਰ ਸਕਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button