Breaking NewsD5 specialNewsPunjabTop News

ਚੰਡੀਗੜ੍ਹ ਦੇ ਨਾਮੀ ਸਕੂਲ ‘ਚ ਵੱਡਾ ਹਾਦਸਾ, 1 ਦੀ ਮੌਤ, ਕਈ ਜ਼ਖ਼ਮੀ

ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ 9 ‘ਚ ਸਥਿਤ ਨਾਮੀ ਸਕੂਲ ‘ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸਕੂਲ ‘ਚ ਦਰਖਤ ਡਿੱਗਣ ਕਾਰਨ ਇਕ ਵਿਦਿਆਰਥੀ ਦੀ ਮੌਤ ਹੋ ਗਈ। ਜਦਕਿ ਕਈ ਹੋਰਾਂ ਵਿਦਿਆਰਥੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜ਼ਖ਼ਮੀਆਂ ਨੂੰ ਸੈਕਟਰ 16 ਦੇ ਸਰਕਾਰੀ ਹਸਪਤਾਲ ਅਤੇ ਪੀ.ਜੀ.ਆਈ. ‘ਚ ਦਾਖ਼ਲ ਕਰਵਾਇਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button