Breaking NewsD5 specialNewsPunjabTop News

ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਨਵਜੋਤ ਸਿੱਧੂ ਦਾ ਟਵੀਟ

ਚੰਡੀਗੜ੍ਹ : ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਜਿਥੇ ਕੇਂਦਰ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਉੱਥੇ ਹੀ ਇਸ ਮੁੱਦੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚ ਵੀ ਸ਼ਬਦੀ ਜੰਗ ਜਾਰੀ ਹੈ | ਇਸ ਵਿਚਾਲੇ ਹੀ ਨਵਜੋਤ ਸਿੰਘ ਸਿੱਧੂ ਦਾ ਇਕ ਟਵੀਟ ਸਾਹਮਣੇ ਆਇਆ ਹੈ।

Chandigarh ਦੇਣ ਨੂੰ ਮੰਨੀ ਕੇਂਦਰ? ਅੱਗੋਂ CM Bhagwant Mann ਨੇ ਵੀ ਦਿੱਤੀ ਖੁਸ਼ਖਬਰੀ | D5 Channel Punjabi

ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ 27 ਪਿੰਡ ਉੱਜਾੜ ਕੇ ਬਣਾਇਆ ਗਿਆ ਚੰਡੀਗੜ੍ਹ ਪੰਜਾਬ ਦਾ ਸੀ ਤੇ ਪੰਜਾਬ ਦਾ ਰਹੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਤਾਂ ਬਹਾਨਾ ਹੈ, ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਨਿਸ਼ਾਨਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button