Breaking NewsD5 specialNewsPunjab

ਚੰਡੀਗੜ੍ਹ ਨਗਰ ਨਿਗਮ ਚੋਣਾਂ : ਕਾਂਗਰਸ ਨੇ ਮੇਅਰ ਅਹੁਦੇ ਲਈ ਨਾਮ ਕੀਤੇ ਫਾਇਨਲ

ਚੰਡੀਗੜ੍ਹ : ਸ਼ਹਿਰ ‘ਚ ਨਗਰ ਨਿਗਮ ਚੋਣਾਂ ਦਾ ਆਗਾਜ਼ ਹੋ ਚੁੱਕਿਆ ਹੈ। ਇਨ੍ਹਾਂ ਚੋਣਾਂ ‘ਚ ਉਤਰਨ ਵਾਲੇ ਉਮੀਦਵਾਰਾਂ ਦੇ ਨਾਂ ਸਾਹਮਣੇ ਆਉਣ ਲੱਗ ਗਏ ਹਨ। ਕਾਂਗਰਸ ਨੇ ਸਭ ਤੋਂ ਪਹਿਲਾਂ ਉਮੀਦਵਾਰਾਂ ਦਾ ਨਾਮ ਫਾਇਨਲ ਕਰ ਦਿੱਤਾ ਹੈ। ਕਾਂਗਰਸ ਵੱਲੋਂ ਮੇਅਰ ਅਹੁਦੇ ਲਈ ਦਵਿੰਦਰ ਸਿੰਘ  ਬਬਲਾ, ਸੀਨੀਅਰ ਡਿਪਟੀ ਮੇਅਰ ਲਈ ਰਵਿੰਦਰ ਕੌਰ ਗੁਜਰਾਲ ਅਤੇ ਡਿਪਟੀ ਮੇਅਰ ਅਹੁਦੇ ਲਈ ਸਤੀਸ਼ ਕੈਂਥ ਨੂੰ ਚੁਣਿਆ ਗਿਆ ਹੈ।

BREAKING-ਨਵੇਂ ਸਾਲ ਤੋਂ ਪਹਿਲਾਂ ਮੋਦੀ ਨੂੰ ਵੱਡਾ ਝਟਕਾ,ਖੇਤੀ ਕਾਨੂੰਨ ਹੋਣਗੇ ਰੱਦ?

ਜ਼ਿਕਰਯੋਗ ਹੈ ਕਿ ਚੰਡੀਗੜ੍ਹ ਨਗਰ ਨਿਗਮ ਚੋਣਾਂ ਅੱਠ ਜਨਵਰੀ 2021 ਨੂੰ ਸੰਪੰਨ ਹੋਣੀਆਂ ਹਨ। ਹਾਲਾਂਕਿ ਕਾਂਗਰਸ ਨੇ ਮੇਅਰ , ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਅਹੁਦੇ ਦੇ ਉਮੀਦਵਾਰਾਂ ਦੇ ਨਾ ਕਲੀਅਰ ਕਰ ਦਿੱਤੇ ਹਨ ਜਦੋਂ ਕਿ ਭਾਜਪਾ ‘ਚ ਇਨ੍ਹਾਂ ਅਹੁਦਿਆਂ ਲਈ ਉਮੀਦਵਾਰਾਂ ਨੂੰ ਲੈ ਕੇ ਅਜੇ ਮੰਥਨ ਚੱਲ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button