Breaking NewsD5 specialIndiaNewsPunjabTop News

ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਦਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ/ਨਵੀਂ ਦਿੱਲੀ : ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਵੱਲੋਂ ਟਵੀਟ ਕੀਤਾ ਗਿਆ ਅਤੇ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਵਿਚ ਆਮ ਆਦਮੀ ਪਾਰਟੀ ਦੀ ਇਹ ਜਿੱਤ ਪੰਜਾਬ ਵਿਚ ਆਉਣ ਵਾਲੀ ਤਬਦੀਲੀ ਦਾ ਸੰਕੇਤ ਹੈ।

ਵਿਧਾਨ ਸਭਾ ਚੋਣਾਂ ਨਾਲ ਜੁੜੀ ਵੱਡੀ ਖ਼ਬਰ, ਨਹੀਂ ਹੋਣਗੀਆਂ ਚੋਣਾਂ ! ਸਿਆਸੀ ਆਗੂਆਂ ਦੇ ਉੱਡੇ ਰੰਗ ! D5 Channel Punjabi

ਉਨ੍ਹਾਂ ਦਾ ਕਹਿਣਾ ਸੀ ਕਿ ਚੰਡੀਗੜ੍ਹ ਦੇ ਲੋਕਾਂ ਨੇ ਅੱਜ ਭ੍ਰਿਸ਼ਟ ਰਾਜਨੀਤੀ ਨੂੰ ਨਕਾਰ ਕੇ ‘ਆਪ’ ਦੀ ਇਮਾਨਦਾਰ ਰਾਜਨੀਤੀ ਨੂੰ ਚੁਣਿਆ ਹੈ। ਇਸ ਨਾਲ ਹੀ ਵਰਕਰਾਂ ਨੂੰ ਵਧਾਈ ਵੀ ਦਿੱਤੀ ਅਤੇ ਕਿਹਾ ਕਿ ਇਸ ਵਾਰ ਪੰਜਾਬ ਬਦਲਾਅ ਲਈ ਤਿਆਰ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button