‘ਚੰਨੀ ਦੇ ਸਹੁੰ ਚੁੱਕ ਸਮਾਗਮ ‘ਤੇ ਰਾਵਤ ਦਾ ਸਿੱਧੂ ਦੀ ਅਗਵਾਈ ‘ਚ ਚੋਣਾਂ ਲੜਨ ਵਾਲਾ ਬਿਆਨ ਹੈਰਾਨੀ ਵਾਲਾ’

ਚੰਡੀਗੜ੍ਹ : ਪੰਜਾਬ ਦੇ ਨਵੇਂ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
Khabran Da Sira🔴LIVE : CM ਚਰਨਜੀਤ ਚੰਨੀ ਦਾ ਪਹਿਲਾ ਵੱਡਾ ਧਮਾਕਾ, ਕਿਵੇਂ ਬਣੇ ਮੁੱਖ ਮੰਤਰੀ ? ਵੱਡਾ ਖੁਲਾਸਾ !
ਜਾਖੜ ਨੇ ਅੱਜ ਟਵੀਟ ਕਰ ਕਿਹਾ ਕਿ ਚਰਨਜੀਤ ਚੰਨੀ ਦੇ ਸਹੁੰ ਚੁੱਕ ਸਮਾਗਮ ‘ਤੇ ਹਰੀਸ਼ ਰਾਵਤ ਦਾ ਇਹ ਬਿਆਨ ਕਿ ‘ਚੋਣਾਂ ਸਿੱਧੂ ਦੀ ਅਗਵਾਈ ‘ਚ ਲੜੀਆ ਜਾਣਗੀਆਂ’ ਕਾਫ਼ੀ ਹੈਰਾਨੀ ਵਾਲਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਿਆਨ ਸੀਐਮ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਵਾਲਾ ਹੈ।
On the swearing-in day of Sh @Charnjit_channi as Chief Minister, Mr Rawats’s statement that “elections will be fought under Sidhu”, is baffling. It’s likely to undermine CM’s authority but also negate the very ‘raison d’être’ of his selection for this position.
— Sunil Jakhar (@sunilkjakhar) September 20, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.