Breaking NewsD5 specialIndiaNewsTop News

ਚੰਬਾ ’ਚ ਅੱਗ ਲੱਗਣ ਨਾਲ ਤਿੰਨ ਬੱਚਿਆਂ ਸਮੇਤ 4 ਲੋਕਾਂ ਦੀ ਸੜ ਕੇ ਮੌਤ

ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ’ਚ ਮੰਗਲਵਾਰ ਸਵੇਰੇ ਇਕ ਮਕਾਨ ’ਚ ਅੱਗ ਲੱਗ ਗਈ। ਇਸ ਹਾਦਸੇ ’ਚ ਇਕ ਪਰਿਵਾਰ ਦੇ 4 ਮੈਂਬਰਾਂ ਦੀ ਸੜ ਕੇ ਮੌਤ ਹੋ ਗਈ । ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।

Farmers Protest : ਕਿਸਾਨਾਂ ਦਾ ਕੈਪਟਨ ਨੂੰ ਠੋਕਵਾਂ ਜਵਾਬ ! ਭੜਕੀਆਂ ਕਿਸਾਨ ਜਥੇਬੰਦੀਆਂ D5 Channel Punjabi

ਰਾਜ ਆਫ਼ਤ ਪ੍ਰਬੰਧਨ ਡਾਇਰੈਕਟਰ ਸੁਦੇਸ਼ ਕੁਮਾਰ ਮੋਖਤਾ ਨੇ ਦੱਸਿਆ ਕਿ ਚੁਰਾਹ ਤਹਿਸੀਲ ਦੇ ਕਾਰਾਤੋਸ਼ ਪਿੰਡ ਦੇ ਇਕ ਮਕਾਨ ’ਚ ਤੜਕੇ 3 ਵਜੇ ਅੱਗ ਲੱਗ ਗਈ ਅਤੇ ਰਫ਼ੀ ਮੁਹੰਮਦ ( 25 ) , ਉਨ੍ਹਾਂ ਦੇ ਤਿੰਨ ਬੱਚੀਆਂ ਜੁਲਖਾ ( 2 ) , ਜੈਤੂਨ ( 6 ) ਅਤੇ ਸਮੀਰ ( 4 ) ਦੀ ਸੜ ਕੇ ਮੌਤ ਹੋ ਗਈ । ਉਨ੍ਹਾਂ ਦੱਸਿਆ ਕਿ ਮੁਹੰਮਦ ਦੀ ਪਤਨੀ ਵੀ ਇਸ ਘਟਨਾ ’ਚ ਝੁਲਸ ਗਈ । ਪੂਰੀ ਜਾਣਕਾਰੀ ਦੀ ਉਡੀਕ ਹੈ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button