Breaking NewsD5 specialIndiaNewsPoliticsTop News

ਛਾਤੀ ‘ਚ ਦਰਦ ਦੀ ਸ਼ਿਕਾਇਤ ਦੇ ਕਾਰਨ ਰਾਸ਼ਟਰਪਤੀ Ram Nath Kovind ਹਸਪਤਾਲ ‘ਚ ਭਰਤੀ

ਨਵੀਂ ਦਿੱਲੀ : ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅੱਜ ਸਵੇਰੇ ਅਚਾਨਕ ਹਾਲਾਤ ਵਿਗੜ ਗਈ। ਛਾਤੀ ‘ਚ ਦਰਦ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਸਥਿਤ ਮਿਲਟਰੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਇੱਥੇ ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਰੂਟੀਨ ਚੈੱਕਅਪ ਚੱਲ ਰਿਹਾ ਹੈ। ਡਾਕਟਰਾਂ ਮੁਤਾਬਕ ਉਨ੍ਹਾਂ ਦੀ ਹਾਲਤ ਸਥਿਰ ਹੈ, ਉਨ੍ਹਾਂ ਕਿਹਾ ਕਿ ਫਿਲਹਾਲ ਚਿੰਤਾ ਦੀ ਕੋਈ ਗੱਲ ਨਹੀਂ ਹੈ।

ਇੱਕ ਪਾਸੇ ਭਾਰਤ ਬੰਦ ਦੂਜੇ ਪਾਸੇ ਨਿਹੰਗ ਸਿੰਘਾਂ ਨੇ ਸੱਦ ਲਏ ਪੱਤਰਕਾਰ !ਕਰਤੇ ਵੱਡੇ ਖੁਲਾਸੇ!

ਹਸਪਤਾਲ ਨੇ ਇੱਕ ਮੈਡੀਕਲ ਬੁਲੇਟਿਨ ਵਿੱਚ ਕਿਹਾ, “ਭਾਰਤ ਦੇ ਰਾਸ਼ਟਰਪਤੀ ਛਾਤੀ ਦੀ ਸਮੱਸਿਆ ਤੋਂ ਬਾਅਦ ਅੱਜ ਸਵੇਰੇ ਮਿਲਟਰੀ ਹਸਪਤਾਲ ਆਏ। ਉਨ੍ਹਾਂ ਦੀ ਸਿਹਤ ਦਾ ਬਾਕਾਇਦਾ ਚੈੱਕਅਪ ਕਰਵਾਇਆ ਜਾ ਰਿਹਾ ਹੈ ਅਤੇ ਨਿਗਰਾਨੀ ਹੇਠ ਹੈ। ਉਨ੍ਹਾਂ ਦੀ ਸਥਿਤੀ ਸਥਿਰ ਹੈ।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button