Breaking NewsD5 specialNewsPunjab

ਛੋਟੇ-ਛੋਟੇ ਸਿੰਘਾਂ ਦੀ ਭਾਵੁਕ ਅਪੀਲ ,’ਜਥੇਦਾਰ ਸਾਹਿਬ ਸਾਡੀ ਮਦਦ ਕਰੋ ,’ਨਹੀਂ ਤਾਂ……

ਪਟਿਆਲਾ : ਛੋਟੇ ਛੋਟੇ ਬੱਚਿਆਂ ਦੀ ਇਹ ਗੁਹਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੱਕ ਹੈ। ਇਨ੍ਹਾਂ ਬੱਚਿਆਂ ਦੀ ਇਹ ਵੀਡੀਓ ਸ਼ੋਸ਼ਲ ਮੀਡੀਆਂ ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸਦੇ ਵਿੱਚ ਇਹ ਛੋਟੇ ਛੋਟੇ ਬੱਚੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਗੁਹਾਰ ਲਗਾਉਂਦੇ ਹੋਏ ਆਪਣੀਆਂ ਦੁੱਖ ਤਕਲੀਫਾਂ ਦੱਸ ਰਹੇ ਹਨ।

ਹੁਣ ਪੁਲਿਸ ਨਹੀਂ ਮਸਟਰ ਕਰਨਗੇ ਆਹ ਕੰਮ! ਕੈਪਟਨ ਸਰਕਾਰ ਨੇ ਦਿੱਤੀ ਵੱਡੀ ਪਾਵਰ

ਇਸ ਵੀਡੀਓ ਦੇ ਵਿੱਚ ਇਨ੍ਹਾਂ ਬੱਚਿਆਂ ਦੇ ਵੱਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਵਡੇਰੇ ਭਾਈ ਬਲਵੰਤ ਸਿੰਘ ਦੀ ਪਾਕਿਸਤਾਨ ਵਿੱਚ ਸ਼ਹਾਦਤ ਹੋ ਗਈ ਸੀ ਅਤੇ ਜਿਨ੍ਹਾਂ ਦੀ ਯਾਦ ਦੇ ਵਿੱਚ ਅੰਬਾਲਾ ‘ਚ ਇੱਕ ਗੁਰਦੁਆਰਾ ਸਾਹਿਬ ਇਨ੍ਹਾਂ ਦੇ ਵੱਲੋਂ ਚਲਾਇਆ ਜਾ ਰਿਹਾ ਹੈ। ਜਿਸਦੇ ਵਿੱਚ ਸ੍ਰੀ ਹਰਿਮੰਦਿਰ ਦੀ ਰਹਿਤ ਮਰਿਆਦਾ ਅਨੁਸਾਰ ਸੇਵਾ ਸੰਭਾਲ ਕੀਤੀ ਜਾ ਰਹੀ ਹੈ ਪਰ ਕੁਝ ਲੋਕ ਇਨ੍ਹਾਂ ਦਾ ਧਰਮ ਤਬਦੀਲ ਕਰਨਾ ਚਾਹੁੰਦੇ ਸੀ ਪਰ ਜਦੋਂ ਇਨ੍ਹਾਂ ਨੇ ਈਨ ਨਾ ਮੰਨੀ ਤਾਂ ਹੁਣ ਉਹ ਗੁਰਦੁਆਰਾ ਸਾਹਿਬ ਬੰਦ ਕਰਵਾਉਣ ਤੱਕ ਤੁਲ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button