Breaking NewsD5 specialIndiaNewsTop News

ਛੱਤੀਸਗੜ੍ਹ: ਬੋਰਵੈੱਲ ‘ਚ ਡਿੱਗੇ 10 ਸਾਲਾਂ ਬੱਚੇ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ

ਛੱਤੀਸਗੜ੍ਹ: ਜੰਜਗੀਰ-ਚੰਪਤਾ ਜ਼ਿਲ੍ਹੇ ਵਿੱਚ ਪਿੰਡ ਪਿਹਰੀਦ ਵਿੱਚ ਬੋਰਵੈਲ ਵਿੱਚ ਬੱਚਾ ਡਿੱਗ ਗਿਆ। ਬੱਚੇ ਦੀ ਉਮਰ 10 ਸਾਲ ਦੱਸੀ ਜਾ ਰਹੀ ਹੈ ਜਿਸ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਵੱਲੋਂ ਇਸ ਆਪ੍ਰੇਸ਼ਨ ਦੀ ਨਿਗਰਾਨੀ ਕੀਤੀ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button