ਤਲਵੰਡੀ ਸਾਬੋ : ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਮੀਡੀਆ ਬਾਰੇ ਸੱਦੀ ਗਈ ਮੀਟਿੰਗ ਜਾਰੀ ਹੈ। ਜਿਸ ‘ਚ ਵੱਡੀ ਗਿਣਤੀ ਵੱਖ-ਵੱਖ ਮੀਡੀਆ ਅਦਾਰਿਆਂ ਦੇ ਪੱਤਰਕਾਰ ਪੁੱਜੇ ਹੋਏ ਹਨ। ਮੀਟਿੰਗ ਵਿਚ ਸੂਬੇ ਦੇ ਮੌਜੂਦਾ ਹਲਾਤਾਂ ਬਾਰੇ ਚਰਚਾ ਹੋ ਰਹੀ ਹੈ। ਉਥੇ ਹੀ ਤਲਵੰਡੀ ਸਾਬੋ ਪੂਰੀ ਪੁਲਿਸ ਛਾਉਣੀ ‘ਚ ਤਬਦੀਲ ਹੋ ਚੁੱਕੀ ਹੈ। ਵੱਡੀ ਗਿਣਤੀ ‘ਚ ਪੈਰਾਮਿਲਟਰੀ ਦੇ ਜਵਾਨ ਵੀ ਮੌਜੂਦ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.