PunjabTop News

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ PM ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਦਾ ਕੀਤਾ ਧੰਨਵਾਦ

ਅੰਮ੍ਰਿਤਸਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨ ਦਿਨਦੇਵਭੂਮੀ ਉੱਤਰਾਖੰਡ ਵਿਖੇ ਚਾਰ ਧਾਮ ਦੀ ਯਾਤਰਾ ਸੰਬੰਧੀ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ ਸੀ। ਪ੍ਰਧਾਨ ਮੰਤਰੀ ਨੇ ਗੌਰੀਕੁੰਡ ਨੂੰ ਕੇਦਾਰਨਾਥ ਅਤੇ ਗੋਵਿੰਦਘਾਟ ਤੋਂ ਸ੍ਰੀ ਹੇਮਕੁੰਟ ਸਾਹਿਬ ਨੂੰ ਜੋੜਨ ਵਾਲੇ ਦੋ ਨਵੇਂ ਰੋਪਵੇਅ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਸੀ।

Amritpal ਦੇ ਹੱਕ ’ਚ ਆਇਆ Deep Sidhu ਦਾ ਭਰਾ, ਜਥੇਬੰਦੀ ਨੂੂੰ ਲੈ ਕੇ ਕੀਤਾ ਵੱਡਾ ਐਲਾਨ | D5 Channel Punjabi

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਅੰਗਰੇਜ਼ੀ ‘ਚ ਲਿਖੇ ਪੱਤਰ ਵਿਚ ਜਥੇਦਾਰ ਨੇ ਕਿਹਾ ਹੈ ਕਿ ਆਪ ਨੇ ਸਿੱਖ ਰਵਾਇਤਾਂ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਪ੍ਰਤੀ ਸਤਿਕਾਰ ਅਤੇ ਸੰਵੇਦਨਸ਼ੀਲਤਾ ਦਾ ਪ੍ਰਗਟਾਵਾ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button