ਜਥੇਦਾਰ ਤੋਤਾ ਸਿੰਘ ਦੇ ਦੇਹਾਂਤ ‘ਤੇ CM ਮਾਨ ਵਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੁੱਖ ਪ੍ਰਗਟ ਕੀਤਾ ਗਿਆ ਹੈ।
ਲਓ ਸਰਕਾਰ ਦੇ ਫੇਰ ਖਿਲਾਫ਼ ਹੋਏ ਕਿਸਾਨ, ਮੁੜ ਹੋਊ ਚੱਕਾ ਜਾਮ! ਕਰਤਾ ਵੱਡਾ ਐਲਾਨ | D5 Channel Punjabi
ਦੱਸ ਦਈਏ ਕਿ ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਆਖ਼ਰੀ ਸਾਹ ਲਏ। ਜਥੇਦਾਰ ਤੋਤਾ ਸਿੰਘ ਦੇ ਦੇਹਾਂਤ ‘ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਜੱਥੇਦਾਰ ਤੋਤਾ ਸਿੰਘ ਜੀ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕਰਦਾ ਹਾਂ..ਪਰਮਾਤਮਾ ਉਨ੍ਹਾਂ ਦੀ ਰੂਹ ਨੂੰ ਸ਼ਾਂਤੀ ਬਖ਼ਸ਼ੇ..ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ੇ। pic.twitter.com/I45L6lpsiH
— Bhagwant Mann (@BhagwantMann) May 21, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.