PunjabPunjabTop News

ਜਨਵਰੀ ਦੇ ਪਹਿਲੇ ਹਫ਼ਤੇ ਸੁਖਬੀਰ ਬਾਦਲ ਦਾ ਅਸਤੀਫ਼ਾ ਹੋ ਸਕਦਾ ਮੰਨਜ਼ੂਰ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਜਨਵਰੀ ਦੇ ਪਹਿਲੇ ਹਫਤੇ ਪ੍ਰਵਾਨ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਪਾਰਟੀ ਨਵੇਂ ਸਾਲ ‘ਚ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ। ਕੱਲ੍ਹ ਹੀ ਅਕਾਲੀ ਦਲ ਦੀ ਕੋਰ ਕਮੇਟੀ ਅਤੇ ਕਾਰਜਕਾਰਨੀ ਦੀ ਮੀਟਿੰਗ ਸੈਕਟਰ-9 ਸਥਿਤ ਸੁਖਬੀਰ ਬਾਦਲ ਦੀ ਰਿਹਾਇਸ਼ ‘ਤੇ ਹੋਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button