InternationalTop News

ਜਰਮਨੀ ‘ਚ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਮੰਦਰ ਦਾ ਵਿਵਾਦ ਸੁਲਝਾਉਣ ਗਿਆ ਸੀ ਯੁਵਕ

ਜਰਮਨੀ ‘ਚ ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਰਾਮਗੜ੍ਹ ਦੇ ਰਹਿਣ ਵਾਲੇ ਇੱਕ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਰਾਜਵਿੰਦਰ ਸਿੰਘ ਵਜੋਂ ਹੋਈ ਹੈ, ਜੋ ਪਿਛਲੇ ਕਰੀਬ 10 ਸਾਲਾਂ ਤੋਂ ਜਰਮਨੀ ਵਿੱਚ ਰਹਿ ਰਿਹਾ ਸੀ। ਮਿਲੀ ਜਾਣਕਾਰੀ ਅਨੁਸਾਰ ਇੱਕ ਮੰਦਰ ਦੇ ਵਿਵਾਦ ਨੂੰ ਸੁਲਝਾਉਣ ਅਤੇ ਸਮਝੌਤਾ ਕਰਵਾਉਣ ਦੌਰਾਨ ਕੁਝ ਨੌਜਵਾਨਾਂ ਨੇ ਰਾਜਵਿੰਦਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਸੀ, ਜਿਸ ਤੋਂ ਬਾਅਦ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button