Breaking NewsD5 specialNewsPunjabTop News

ਜਲਦ ਹੋਵੇਗਾ 70 ਹਜ਼ਾਰ ਤੋਂ ਵੱਧ ਵਰਕਰਾਂ ਦੇ ਮਸਲਿਆਂ ਦਾ ਹੱਲ- Channi

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ Charanjit Singh Channi 30 ਦਸੰਬਰ ਨੂੰ ਸਵੇਰੇ 11 ਵਜੇ ਸ੍ਰੀ ਚਮਕੌਰ ਸਾਹਿਬ ਦੀ ਦਾਣਾ ਮੰਡੀ ਵਿਖੇ ਵਰਕਰਾਂ ਨੂੰ ਸੰਬੋਧਨ ਕਰਨਗੇ । ਮਿਲੀ ਜਾਣਕਾਰੀ ਮੁਤਾਬਿਕ Channi ਵੱਡਾ ਐਲਾਨ ਕਰਨ ਜਾ ਰਹੇ ਹਨ। ਇਸ ਤੋਂ ਇਲਾਵਾ Charanjit Singh Channi 70 ਹਜ਼ਾਰ ਤੋਂ ਵੱਧ ਵਰਕਰਾਂ ਦੇ ਮਸਲਿਆਂ ਦਾ ਹੱਲ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button