Breaking NewsD5 specialNewsPunjabTop News

ਜਲੰਧਰ ਕਮਿਸ਼ਨਰੇਟ ਦੇ ਪੱਦ ਤੇ ਤੈਨਾਤ ACP ਕਵਲਜੀਤ ਸਿੰਘ ਦਾ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

ਜਲੰਧਰ ਕਮਿਸ਼ਨਰੇਟ ਵਿੱਚ ਤਾਇਨਾਤ ਏਸੀਪੀ ਕਵਲਜੀਤ ਸਿੰਘ ਦਾ ਦੇਹਾਂਤ ਹੋ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਨੂੰ ਅਚਾਨਕ ਦਿਲ ਦਾ ਦੌਰਾ ਪਿਆ ਹੈ। ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਸਦੀ ਹਾਲਤ ਵਿਗੜਦੀ ਦੇਖ ਉਨ੍ਹਾਂ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਸਪੀਕਰ ਨੇ ਦਿੱਤੀ ਖੁਸ਼ਖਬਰੀ, ਕਿਸਾਨਾਂ ਦੀਆਂ ਮੰਗਾਂ ਮੰਨਣ ਦੇ ਦਿੱਤੇ ਹੁਕਮ || D5 Channel Punjabi

ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੀ ਮੌਤ ‘ਤੇ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਅਤੇ ਸਾਰੇ ਪੁਲਿਸ ਅਧਿਕਾਰੀਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button