Breaking NewsD5 specialNewsPunjab

ਜਲੰਧਰ ‘ਚ ਕੋਰੋਨਾ ਦਾ ਵੱਡਾ Blast, 4 ਦੀ ਮੌਤ, 114 ਲੋਕਾਂ ਦੀ ਰਿਪੋਰਟ ਪੌਜ਼ੀਟਿਵ

ਜਲੰਧਰ : ਕੋਰੋਨਾ ਨੂੰ ਲੈ ਕੇ ਲੋਕਾਂ ਦੀਆਂ ਲਾਪਰਵਾਹੀਆਂ ਹੁਣ ਭਾਰੀ ਪੈਣੀਆਂ ਸ਼ੁਰੂ ਹੋ ਗਈਆਂ ਹਨ। ਬੁੱਧਵਾਰ ਸਵੇਰੇ ਜਿੱਥੇ ਕੋਰੋਨਾ ਨਾਲ 4 ਹੋਰ ਲੋਕਾਂ ਦੀ ਮੌਤ ਹੋ ਗਈ। ਉਥੇ ਹੀ 114 ਲੋਕਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ।

ਸ਼ਰਾਬ ਮਾਮਲਾ ਠੰਡਾ ਹੋਣ ਤੋਂ ਪਹਿਲਾਂ ਅਕਾਲੀਆਂ ਨੇ ਛੇੜਿਆ ਨਵਾਂ ਪੰਗਾ, ਫਿਰ ਸੋਚਾਂ ‘ਚ ਪਾਇਆ ਕੈਪਟਨ

ਸਿਹਤ ਵਿਭਾਗ ਅਨੁਸਾਰ ਅੱਜ ਆਏ ਪੌਜ਼ੀਟਿਵ ਮਰੀਜ਼ਾਂ ਵਿੱਚੋਂ 14 ਦੀ ਰਿਪੋਰਟ ਜਲੰਧਰ ਦੀ ਨਵੀਂ ਲੈਬੋਰਟਰੀ ਤੋਂ ਆਈ ਦੱਸੀ ਜਾ ਰਹੀ ਹੈ, ਜਿਸ ਤੋਂ ਬਾਅਦ ਮਰੀਜਾਂ ਦੀ ਗਿਣਤੀ 3418 ਅਤੇ ਮਰਨ ਵਾਲਿਆਂ ਦੀ ਸੰਖਿਆ 89 ਤੱਕ ਪਹੁੰਚ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button