Breaking NewsD5 specialNewsPunjab

ਜਲੰਧਰ ‘ਚ ਕੋਰੋਨਾ ਦੇ 43 ਨਵੇਂ ਮਾਮਲੇ, ਮਰੀਜਾਂ ਦਾ ਸੰਖਿਆ ਹੋਈ 3670

ਜਲੰਧਰ : ਜ਼ਿਲ੍ਹਾ ਜਲੰਧਰ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਸ਼ੁੱਕਰਵਾਰ ਨੂੰ ਜ਼ਿਲ੍ਹੇ ‘ਚ 43 ਲੋਕਾਂ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਹੈ ਉਥੇ ਹੀ 2 ਲੋਕਾਂ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਜ਼ਿਲ੍ਹੇ ‘ਚ ਕੋਰੋਨਾ ਮਰੀਜਾਂ ਦੀ ਗਿਣਤੀ 3670 ਅਤੇ ਮਰਨ ਵਾਲਿਆਂ ਦਾ ਗਿਣਤੀ 96 ਤੱਕ ਪਹੁੰਚ ਗਈ ਹੈ।

🔴 LIVE 🔴ਕੈਪਟਨ ਨੇ ਦਿਖਾਈ ਆਪਣੀ ਤਾਕਤ ਫਿਰ ਖੁੰਝੇ ਲਾਏ ਬਾਜਵਾ ‘ਤੇ ਦੂਲੋ! ਹੁਣ ਉੱਠੇਗੀ ਵੱਡੀ ਬਗ਼ਾਵਤ?

ਦੱਸ ਦਈਏ ਕਿ ਦੁਨੀਆ ਭਰ ‘ਚ ਲੱਖਾਂ ਲੋਕਾਂ ਨੂੰ ਆਪਣੀ ਚਪੇਟ ‘ਚ ਲੈ ਚੁੱਕੇ ਕੋਰੋਨਾ ਵਾਇਰਸ ਨੂੰ ਲੈ ਕੇ ਹੁਣ ਹਾਲਤ ਅਜਿਹੇ ਬਣ ਗਏ ਹਨ ਕਿ ਲੋਕ ਆਪ ਹੀ ਇਸ ਵਾਇਰਸ ਤੋਂ ਆਪਣੇ ਆਪ ਨੂੰ ਬਚਾ ਸਕਦੇ ਹਨ। ਜਿਵੇਂ ਇੱਕਦਮ ਜ਼ਿਲ੍ਹੇ ਵਿੱਚ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ, ਉਸਨੂੰ ਦੇਖਕੇ ਲੱਗਦਾ ਹੈ ਕਿ ਅਜੇ ਇਹ ਵਾਇਰਸ ਕਾਬੂ ‘ਚ ਆਉਣ ਵਾਲਾ ਨਹੀਂ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button