NewsBreaking NewsD5 specialPunjab
ਜਲੰਧਰ ‘ਚ ਕੋਰੋਨਾ ਨਾਲ 2 ਹੋਰ ਮੌਤਾਂ, 34 ਨਵੇਂ ਪੌਜ਼ੀਟਿਵ ਕੇਸ
ਜਲੰਧਰ : ਜ਼ਿਲ੍ਹਾ ਜਲੰਧਰ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਵੀਰਵਾਰ ਨੂੰ ਜ਼ਿਲ੍ਹੇ ‘ਚ ਕੋਰੋਨਾ ਨਾਲ 2 ਹੋਰ ਲੋਕਾਂ ਦੀ ਮੌਤ ਜਦੋਂ ਕਿ 34 ਨਵੇਂ ਮਾਮਲੇ ਸਾਹਮਣੇ ਆਏ ਹਨ। ਮ੍ਰਿਤਕਾਂ ਦੀ ਪਹਿਚਾਣ 90 ਸਾਲਾ ਬਜ਼ੁਰਗ ਆਜ਼ਾਦ ਨਗਰ ਨਜਦੀਕ ਭਾਰਗਵ ਕੈਂਪ ਨਗਰ ਦਾ ਰਹਿਣ ਵਾਲਾ ਸੀ।
ਗਰੀਬੀ ਕੀ ਹੁੰਦੀ ਐ ਏਸ ਮਾਂ ਨੂੰ ਪੁੱਛੋ, ਕੋਈ ਮਦਦ ਕਰ ਸਕਦੈ ਤਾਂ ਜ਼ਰੂਰ ਕਰੋ | ਕਮਾਉਣ ਵਾਲਾ ਵੀ ਕੋਈ ਨੀ
ਜਿਸਦੀ ਮੌਤ ਸਿਵਲ ਹਸਪਤਾਲ ‘ਚ ਹੋਈ ਹੈ ਜਦੋਂ ਕਿ ਦੂਜਾ 76 ਸਾਲਾ ਬਜ਼ੁਰਗ ਪਿੰਡ ਡਮੁੰਡਾ ਆਦਮਪੁਰ ਦਾ ਰਹਿਣ ਵਾਲਾ ਸੀ, ਜਿਸਦੀ ਮੌਤ ਇੱਕ ਨਿੱਜੀ ਹਸਪਤਾਲ ‘ਚ ਹੋਈ ਹੈ। ਇਸ ਤੋਂ ਬਾਅਦ ਜ਼ਿਲ੍ਹੇ ‘ਚ ਕੋਰੋਨਾ ਮਰੀਜਾਂ ਦੀ ਗਿਣਤੀ 2199 ਅਤੇ ਮਰਨੇ ਵਾਲਿਆਂ ਦੀ ਗਿਣਤੀ 51 ਹੋ ਗਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.