Breaking NewsD5 specialIndiaNewsPunjabTop News

ਜਲੰਧਰ ‘ਚ ਤਿਰੰਗਾ ਯਾਤਰਾ ਦੀ ਅਗਵਾਈ ਕਰਨਗੇ ਅਰਵਿੰਦ ਕੇਜਰੀਵਾਲ

ਅੰਮ੍ਰਿਤਸਰ/ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਜਲੰਧਰ ਵਿਖੇ ਹੋਣ ਜਾ ਰਹੀ ਤਿਰੰਗਾ ਯਾਤਰਾ ‘ਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਹਵਾਈ ਅੱਡੇ ਪਹੁੰਚ ਗਏ ਹਨ। ਕੇਜਰੀਵਾਲ ਜਲਦ ਹੀ ਜਲੰਧਰ ਲਈ ਰਵਾਨਾ ਹੋਣਗੇ ਅਤੇ ਜਲੰਧਰ ਦੇ ਵੱਖ- ਵੱਖ ਚੌਂਕਾਂ ਰਾਹੀਂ ਸ਼ਹਿਰ ਭਰ ‘ਚ ਨਿਕਲਣ ਵਾਲੀ ਤਿਰੰਗਾ ਯਾਤਰਾ ਦੀ ਅਗਵਾਈ ਕਰਨਗੇ।

ਆਹ ਕਿਸਾਨ ਨੇ ਲਾਲ ਕਿਲੇ ’ਚ ਵਾੜਿਆ ਸੀ ਟਰੈਕਟਰ! ਅੱਜ ਰਿਹਾ ਪਛਤਾਅ || D5 Channel Punjabi

ਬੀਤੇ ਦਿਨ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਹੱਥਾਂ ਵਿੱਚ ਤਿਰੰਗਾ ਫੜ ਕੇ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਯਾਤਰਾ ‘ਚ ਸ਼ਮੂਲੀਅਤ ਕਰਨ। ਅੱਜ ਦੀ ਇਸ ਯਾਤਰਾ ਮਗਰੋਂ ਅਰਵਿੰਦ ਕੇਜਰੀਵਾਲ ਭਲਕੇ 16 ਦਸੰਬਰ ਨੂੰ ਵਿਧਾਨ ਸਭਾ ਹਲਕਾ ਲੰਬੀ ਵਿੱਚ ਪਹੁੰਚਣਗੇ ਅਤੇ ਹਲਕੇ ਦੇ ਪਿੰਡ ਖੁੱਡੀਆਂ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button